Home /amritsar /

ਜਨਮ ਅਸ਼ਟਮੀ ਦਿਹਾੜੇ ਸ੍ਰੀ ਦੁਰਗਿਆਨਾ ਤੀਰਥ ਵਿਖੇ ਕੀਤੇ ਖਾਸ ਪ੍ਰਬੰਧ

ਜਨਮ ਅਸ਼ਟਮੀ ਦਿਹਾੜੇ ਸ੍ਰੀ ਦੁਰਗਿਆਨਾ ਤੀਰਥ ਵਿਖੇ ਕੀਤੇ ਖਾਸ ਪ੍ਰਬੰਧ

 ਜਨਮ

 ਜਨਮ ਅਸ਼ਟਮੀ ਦਿਹਾੜੇ ਸ੍ਰੀ ਦੁਰਗਿਆਨਾ ਤੀਰਥ ਵਿਖੇ ਹੋਣਗੇ ਇਹ ਖਾਸ ਪ੍ਰਬੰਧ

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸਮੁੱਚੇ ਭਾਰਤ ਵਿੱਚ ਹਰ ਸਾਲ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਸ਼ਰਧਾਲੂ ਭਗਵਾਨ ਸ੍ਰੀ ਕ੍ਰਿਸ਼ਨ ਦੀ ਪੂਜਾ ਕਰਦੇ ਹਨ । ਦੇਸ਼ ਦੇ ਸਮੁੱਚੇ ਮੰਦਰਾਂ ਵਿੱਚ ਇਹ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ । ਇਹ ਤਸਵੀਰਾਂ ਨੇ ਅੰਮ੍ਰਿਤਸਰ ਦੇ ਵਿਸ਼ਵ ਪ੍ਰਸਿੱਧ ਸ੍ਰੀ ਦੁਰਗਿਆ?

ਹੋਰ ਪੜ੍ਹੋ ...
 • Share this:
  ਨਿਤਿਸ਼ ਸਭਰਵਾਲ, ਅੰਮ੍ਰਿਤਸਰ

  ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸਮੁੱਚੇ ਭਾਰਤ ਵਿੱਚ ਹਰ ਸਾਲ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਸ਼ਰਧਾਲੂ ਭਗਵਾਨ ਸ੍ਰੀ ਕ੍ਰਿਸ਼ਨ ਦੀ ਪੂਜਾ ਕਰਦੇ ਹਨ । ਦੇਸ਼ ਦੇ ਸਮੁੱਚੇ ਮੰਦਰਾਂ ਵਿੱਚ ਇਹ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ । ਇਹ ਤਸਵੀਰਾਂ ਨੇ ਅੰਮ੍ਰਿਤਸਰ ਦੇ ਵਿਸ਼ਵ ਪ੍ਰਸਿੱਧ ਸ੍ਰੀ ਦੁਰਗਿਆਨਾ ਤੀਰਥ ਦੀਆਂ ਜਿੱਥੇ ਕਿ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ ।

  ਪ੍ਰਬੰਧਕਾਂ ਵੱਲੋਂ ਮੰਦਰ ਵਿਖੇ ਆਉਣ ਵਾਲੇ ਸ਼ਰਧਾਲੂਆਂ ਲਈ ਸੁਰੱਖਿਆ ਦੇ ਪੁੱਖਤਾ ਪ੍ਰਬੰਧ ਕੀਤੇ ਜਾਣਗੇ । ਇਸ ਮੌਕੇ ਮੰਦਰ ਵਿਖੇ ਨਤਮਸਤਕ ਹੋਣ ਆਏ ਸ਼ਰਧਾਲੂਆਂ ਲਈ ਪ੍ਰਸਾਦ ਆਦੀ ਦਾ ਵੀ ਪ੍ਰਬੰਧ ਕੀਤਾ ਗਿਆ ਹੈ । ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੰਦਰ ਦੇ ਭੰਡਾਲ ਵਿਖੇ ਭਜਨ ਮੰਡਲੀਆਂ ਦੇ ਵੱਲੋਂ ਭਗਵਾਨ ਸ੍ਰੀ ਕ੍ਰਿਸ਼ਨ ਦਾ ਗੁਣਗਾਣ ਕੀਤਾ ਜਾਵੇਗਾ। ਸਾਰਾ ਦਿਨ ਮੰਦਰ ਵਿਖੇ ਅਟੁੱਟ ਲੰਗਰ ਚੱਲੇਗਾ ਅਤੇ ਰਾਤ 12 ਵਜੇ ਸੰਗਤਾਂ ਨੂੰ ਵਿਸ਼ੇਸ਼ ਪ੍ਰਸਾਦ ਦਿੱਤਾ ਜਾਵੇਗਾ । ਰਾਤ 12 ਵਜੇ ਅਸਮਾਨ ਵਿੱਚ ਅਲੌਕਿਕ ਆਤਿਸ਼ਬਾਜ਼ੀ ਦਾ ਨਜ਼ਾਰਾ ਵੀ ਦੇਖਣ ਨੂੰ ਮਿਲੇਗਾ ।
  Published by:Ashish Sharma
  First published:

  ਅਗਲੀ ਖਬਰ