Home /amritsar /

ਆਮ ਆਦਮੀ ਕਲੀਨਿਕ 'ਚ ਮਿਲਣਗੀਆਂ ਕਿਹੜੀਆਂ ਸਹੂਲਤਾਂ ? ਵੇਖੋ ਖਾਸ ਰਿਪੋਰਟ 

ਆਮ ਆਦਮੀ ਕਲੀਨਿਕ 'ਚ ਮਿਲਣਗੀਆਂ ਕਿਹੜੀਆਂ ਸਹੂਲਤਾਂ ? ਵੇਖੋ ਖਾਸ ਰਿਪੋਰਟ 

ਆਮ

ਆਮ ਆਦਮੀ ਕਲੀਨਿਕ 'ਚ ਮਿਲਣਗੀਆਂ ਕਿਹੜੀਆਂ ਸੁਵਿਧਾਵਾਂ ? ਵੇਖੋ ਖਾਸ ਰਿਪੋਰਟ 

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ 2022 ਚੋਣਾਂ ਤੋਂ ਪਹਿਲਾਂ ਹੀ ਇਹ ਕਿਹਾ ਗਿਆ ਸੀ ਕਿ ਪੰਜਾਬ ਵਿੱਚ ਦਿੱਲੀ ਦੀ ਤਰ੍ਹਾਂ ਮੁਹੱਲਾ ਕਲੀਨੀਕ ਬਣਾਏ ਜਾਣਗੇ । ਇਹ ਤਸਵੀਰਾਂ ਨੇ ਅੰਮ੍ਰਿਤਸਰ ਦੇ ਗੇਟ ਹਕੀਮਾਂ ਦੀ ਜਿੱਥੇ ਕਿ ਸੇਵਾ ਕੇਂਦਰ ਦੀ ਇਮਾਰਤ ਨੂੰ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਦਾ ਨਾਮ ਦਿੱਤਾ ਗਿਆ ਹੈ । ਇਨ੍ਹਾਂ ਕਲੀਨਿਕਾਂ ਦ?

ਹੋਰ ਪੜ੍ਹੋ ...
  • Share this:
    ਨਿਤਿਸ਼ ਸਭਰਵਾਲ

    ਅੰਮ੍ਰਿਤਸਰ-  ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ 2022 ਚੋਣਾਂ ਤੋਂ ਪਹਿਲਾਂ ਹੀ ਇਹ ਕਿਹਾ ਗਿਆ ਸੀ ਕਿ ਪੰਜਾਬ ਵਿੱਚ ਦਿੱਲੀ ਦੀ ਤਰ੍ਹਾਂ ਮੁਹੱਲਾ ਕਲੀਨੀਕ ਬਣਾਏ ਜਾਣਗੇ । ਇਹ ਤਸਵੀਰਾਂ ਨੇ ਅੰਮ੍ਰਿਤਸਰ ਦੇ ਗੇਟ ਹਕੀਮਾਂ ਦੀ ਜਿੱਥੇ ਕਿ ਸੇਵਾ ਕੇਂਦਰ ਦੀ ਇਮਾਰਤ ਨੂੰ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਦਾ ਨਾਮ ਦਿੱਤਾ ਗਿਆ ਹੈ । ਇਨ੍ਹਾਂ ਕਲੀਨਿਕਾਂ ਦੇ ਵਿਚ ਸ਼ਹਿਰ ਵਾਸੀਆਂ ਦੇ ਮੁਫ਼ਤ ਟੈਸਟ ਕੀਤੇ ਜਾਣਗੇ ।

    ਇਸ ਬਾਰੇ ਪਹਿਲਾਂ ਵੀ ਚਰਚਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇਨ੍ਹਾਂ ਕਲੀਨਿਕਾਂ ਵਿੱਚ ਪੰਜਾਬ ਦੇ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ । ਮੁੱਖ ਮੰਤਰੀ ਦੇ ਇਸ ਬਿਆਨ 'ਤੇ ਵਿਰੋਧੀ ਧਿਰਾਂ ਨੇ ਵੀ ਕਾਫੀ ਸਵਾਲ ਚੁੱਕੇ ਸਨ ।

    ਤੁਸੀਂ ਤਸਵੀਰਾਂ 'ਚ ਦੇਖ ਸਕਦੇ ਹੋ ਕੇ 15 ਅਗਸਤ ਨੂੰ ਉਦਘਾਟਨ ਹੋਣ ਵਾਲੇ ਇਸ ਕਲੀਨਿਕ ਦੇ ਵਿਚਾਲੇ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ ।
    Published by:Ashish Sharma
    First published:

    ਅਗਲੀ ਖਬਰ