Home /News /bhatinda /

ਬਠਿੰਡਾ ਜੇਲ ਵਿਭਾਗ ਦੀ ਨਿਵੇਕਲੀ ਪਹਿਲਕਦਮੀ, ਆਪਣੇ ਪਰਿਵਾਰਾਂ ਨੂੰ ਹੁਣ ਮਿਲ ਸਕਣੇਗੇ ਕੈਦੀ

ਹਮੇਸ਼ਾ ਸੁਰਖੀਆਂ 'ਚ ਰਹਿਣ ਵਾਲੀ ਬਠਿੰਡਾ ਦੀ ਕੇਂਦਰੀ ਜੇਲ ਇਕ ਵਾਰ ਫਿਰ ਚਰਚਾ 'ਚ ਹੈ। ਪੰਜਾਬ ਸਰਕਾਰ ਅਤੇ ਜੇਲ੍ਹ ਵਿਭਾਗ ਦੀ ਮਨਜ਼ੂਰੀ ਸਦਕਾ ਅਕੈਡਮੀ ਵੱਲੋਂ ਇੱਕ ਵਧੀਆ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਬੰਦ ਕੈਦੀ 2 ਘੰਟੇ ਆਪਣੇ ਪਰਿਵਾਰਾਂ ਨਾਲ ਇੱਕ ਕਮਰੇ ਵਿੱਚ ਬੈਠ ਕੇ ਮੁਲਾਕਾਤ ਕਰ ਸਕਦੇ ਹਨ। ਜਿਸ ਲਈ ਜੇਲ 'ਚ ਬੰਦ ਕੈਦੀਆਂ ਦਾ ਮੈਡੀਕਲ ਚੈਕਅੱਪ ਕਰਵਾਉਣਾ ਪਵੇਗਾ ਅਤੇ ਫਿਰ ਜੇਲ 'ਚ ਕੈਦੀਆਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਜਾਵੇਗੀ। ਪਰਿਵਾਰ ਉਨ੍ਹਾਂ ਨੂੰ ਮਿਲ ਸਕਦੇ ਹਨ ਹਾਲਾਂਕਿ ਗੈਂਗਸਟਰਾਂ ਲਈ ਇਹ ਸੰਭਵ ਨਹੀਂ ਹੈ। ਹਾਲਾਂਕਿ ਉਥੇ ਆਏ ਲੋਕਾਂ ਦਾ ਕਹਿਣਾ ਹੈ ਕਿ ਗੈਂਗਸਟਰਾਂ ਨੂੰ ਵੀ ਇਹ ਦਿੱਖ ਮਿਲਣੀ ਚਾਹੀਦੀ ਹੈ।

ਹੋਰ ਪੜ੍ਹੋ ...
  • Share this:

    ਬਠਿੰਡਾ: ਹਮੇਸ਼ਾ ਸੁਰਖੀਆਂ 'ਚ ਰਹਿਣ ਵਾਲੀ ਬਠਿੰਡਾ ਦੀ ਕੇਂਦਰੀ ਜੇਲ ਇਕ ਵਾਰ ਫਿਰ ਚਰਚਾ 'ਚ ਹੈ। ਪੰਜਾਬ ਸਰਕਾਰ ਅਤੇ ਜੇਲ੍ਹ ਵਿਭਾਗ ਦੀ ਮਨਜ਼ੂਰੀ ਸਦਕਾ ਅਕੈਡਮੀ ਵੱਲੋਂ ਇੱਕ ਵਧੀਆ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਬੰਦ ਕੈਦੀ 2 ਘੰਟੇ ਆਪਣੇ ਪਰਿਵਾਰਾਂ ਨਾਲ ਇੱਕ ਕਮਰੇ ਵਿੱਚ ਬੈਠ ਕੇ ਮੁਲਾਕਾਤ ਕਰ ਸਕਦੇ ਹਨ। ਜਿਸ ਲਈ ਜੇਲ 'ਚ ਬੰਦ ਕੈਦੀਆਂ ਦਾ ਮੈਡੀਕਲ ਚੈਕਅੱਪ ਕਰਵਾਉਣਾ ਪਵੇਗਾ ਅਤੇ ਫਿਰ ਜੇਲ 'ਚ ਕੈਦੀਆਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਜਾਵੇਗੀ। ਪਰਿਵਾਰ ਉਨ੍ਹਾਂ ਨੂੰ ਮਿਲ ਸਕਦੇ ਹਨ ਹਾਲਾਂਕਿ ਗੈਂਗਸਟਰਾਂ ਲਈ ਇਹ ਸੰਭਵ ਨਹੀਂ ਹੈ। ਹਾਲਾਂਕਿ ਉਥੇ ਆਏ ਲੋਕਾਂ ਦਾ ਕਹਿਣਾ ਹੈ ਕਿ ਗੈਂਗਸਟਰਾਂ ਨੂੰ ਵੀ ਇਹ ਦਿੱਖ ਮਿਲਣੀ ਚਾਹੀਦੀ ਹੈ।

    Published by:Drishti Gupta
    First published:

    Tags: Bathinda, Bathinda Central Jail, Jail