ਬਰਨਾਲਾ- ਸੁਤੰਤਰਤਾ ਦਿਵਸ ਅਤੇ ਬਸੰਤ ਪੰਚਮੀਂ ਇੱਕੋ ਦਿਨ ਜੋ ਤਿਉਹਾਰ ਦੀ ਖੁਸ਼ੀ ਨੂੰ ਦੁੱਗਣਾ ਕਰ ਦਿੱਤਾ। ਇਸ ਦੇ ਨਾਲ ਹੀ ਦੇਸ਼ ਭਗਤੀ, ਤਿਰੰਗੇ ਝੰਡੇ, ਆਈ ਲਵ ਇੰਡੀਆ ਦੀਆਂ ਢੇਰ ਸਾਰੀਆਂ ਪਤੰਗਾਂ ਵੀ ਬਾਜ਼ਾਰ ਵਿੱਚ ਦੇਖਣ ਨੂੰ ਮਿਲਿਆ। ਪਤੰਗ ਉਡਾਉਣ ਦੇ ਸ਼ੌਕੀਨ ਲੋਕਾਂ ਨੇ ਰੰਗ-ਬਿਰੰਗੀਆਂ ਪਤੰਗਾਂ ਦੀ ਖਰੀਦੀਆਂ। ਦੁਕਾਨਦਾਰਾਂ ਦੇ ਚਿਹਰਿਆਂ 'ਤੇ ਖੁਸ਼ੀ ਝਲਕ ਰਹੀ ਸੀ 'ਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਵਾਰ ਤਿਉਹਾਰ ਵਧੀਆ ਰਹੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Basant Panchami, Punjab, Republic Day