ਸਿੱਖ ਜੱਥੇਬੰਦੀਆਂ ਦੇ ਕੁਝ ਲੋਕਾਂ ਨੇ ਜਲਾਲ ਵਿੱਚ ਸੜਕ ਜਾਮ ਕਰ ਦਿੱਤੀ। ਸਲਾਬਤ ਪੁਰਾ ਨੂੰ ਜਾਣ ਵਾਲੀ ਸੜਕ ’ਤੇ ਪਿੰਡ ਜਲਾਲ ਵਿੱਚ ਕੈਦੀਆਂ ਦੇ ਇੱਕ ਗਰੁੱਪ ਨੇ ਜਾਮ ਲਾ ਦਿੱਤਾ। ਡੇਰੇ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ । ਡੇਰੇ ਨੂੰ ਜਾਂਦੀ ਸੜਕ ਨੂੰ ਜਾਮ ਕਰ ਦਿੱਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bathinda