Home /News /bhatinda /

ਬਠਿੰਡਾ 'ਚ ਬਜ਼ੁਰਗ ਜੋੜੇ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦ ਨੂੰ ਉਤਾਰਿਆ ਮੌਤ ਦੇ ਘਾਟ

ਬਠਿੰਡਾ ਦੇ ਪਰਸਰਾਮ ਨਗਰ 'ਚ ਖ਼ੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਬਜ਼ੁਰਗ ਜੋੜੇ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਮੁਤਾਬਿਕ ਦੋਵੇਂ ਸੋਨੀਪਤ ਦੇ ਰਹਿਣ ਵਾਲੇ ਸਨ। ਪਰਸਰਾਮ ਨਗਰ 'ਚ ਉਹ ਕਿਰਾਏ ਦੇ ਮਕਾਨ 'ਚ ਰਹਿੰਦੇ ਸਨ। ਬਜ਼ੁਰਗ ਜੋੜੇ ਨੇ ਸਲਫਾਸ ਖਾ ਕੇ ਆਪਣੇ ਜਵਾਈ ਨੂੰ ਫੋਨ ਕੀਤਾ। ਪਰਿਵਾਰ ਵਾਲੇ ਉਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਲੈ ਗਏ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਹੋਰ ਪੜ੍ਹੋ ...
  • Share this:

    ਬਠਿੰਡਾ ਦੇ ਪਰਸਰਾਮ ਨਗਰ 'ਚ ਖ਼ੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਬਜ਼ੁਰਗ ਜੋੜੇ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਮੁਤਾਬਿਕ ਦੋਵੇਂ ਸੋਨੀਪਤ ਦੇ ਰਹਿਣ ਵਾਲੇ ਸਨ। ਪਰਸਰਾਮ ਨਗਰ 'ਚ ਉਹ ਕਿਰਾਏ ਦੇ ਮਕਾਨ 'ਚ ਰਹਿੰਦੇ ਸਨ। ਬਜ਼ੁਰਗ ਜੋੜੇ ਨੇ ਸਲਫਾਸ ਖਾ ਕੇ ਆਪਣੇ ਜਵਾਈ ਨੂੰ ਫੋਨ ਕੀਤਾ।  ਉਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਲੈ ਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

    ਮ੍ਰਿਤਕ ਦੀ ਪਹਿਚਾਣ 'ਚ ਪੁਰਸ਼ ਦਾ ਨਾਂ ਭੂਸ਼ਨ ਅਤੇ ਔਰਤ ਦਾ ਨਾਂ ਰੀਟਾ ਦੱਸਿਆ ਜਾ ਰਿਹਾ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਪੁਲਿਸ ਮੌਕੇ 'ਤੇ ਪਹੁੰਚੀ। ਪੁਲਿਸ ਨੇ ਦੱਸਿਆ ਕਿ ਫਿਲਹਾਲ ਖੁਦਕੁਸ਼ੀ ਕਰਨ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

    Published by:Drishti Gupta
    First published:

    Tags: Bathinda, Punjab, Suicide