ਦੇਸ਼ 'ਚ 24 ਘੰਟਿਆਂ 'ਚ ਕੋਰੋਨਾ ਦੇ 18522 ਮਾਮਲੇ ਸਾਹਮਣੇ ਆਏ, 418 ਲੋਕਾਂ ਦੀ ਮੌਤ

News18 Punjabi | News18 Punjab
Updated: June 30, 2020, 10:26 AM IST
share image
ਦੇਸ਼ 'ਚ 24 ਘੰਟਿਆਂ 'ਚ ਕੋਰੋਨਾ ਦੇ 18522 ਮਾਮਲੇ ਸਾਹਮਣੇ ਆਏ, 418 ਲੋਕਾਂ ਦੀ ਮੌਤ
ਸੰਕੇਤਕ ਫੋਟੋ

  • Share this:
  • Facebook share img
  • Twitter share img
  • Linkedin share img
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 18,522 ਨਵੇਂ ਕੇਸ ਸਾਹਮਣੇ ਆਏ ਹਨ ਅਤੇ 418 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ, ਦੇਸ਼ ਭਰ ਵਿਚ ਕੋਂਰੋਨਾ ਪਾਜ਼ੀਟਿਵ ਕੇਸਾਂ ਦੀ ਕੁੱਲ ਸੰਖਿਆ 5,66,840 ਹੋ ਗਈ ਹੈ, ਜਿਨ੍ਹਾਂ ਵਿਚੋਂ 2,15,125 ਸਰਗਰਮ ਕੇਸ ਹਨ, 3,34,822 ਵਿਅਕਤੀ ਇਲਾਜ ਜਾਂ ਡਿਸਚਾਰਜ ਹੋ ਚੁੱਕੇ ਹਨ ਅਤੇ ਹੁਣ ਤਕ 16,893 ਦੀ ਮੌਤ ਹੋ ਗਈ ਹੈ।

ਵੇਖੋ ਕਿ ਕਿਸ ਰਾਜ ਵਿੱਚ ਕੋਰੋਨਾ ਦੇ ਕਿੰਨੇ ਕੇਸ ਹਨ ਅਤੇ ਹੁਣ ਤੱਕ ਕਿੰਨੇ ਮਰੀਜ਼ਾਂ ਦੀ ਮੌਤ ਹੋਈ ਹੈ: -

Published by: Sukhwinder Singh
First published: June 30, 2020, 10:26 AM IST
ਹੋਰ ਪੜ੍ਹੋ
ਅਗਲੀ ਖ਼ਬਰ