
ਸ੍ਰੀ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਦਾ ਤੀਜਾ ਜਥਾ 6 ਬੱਸਾਂ ਰਾਹੀਂ ਅੰਮ੍ਰਿਤਸਰ ਪੁੱਜਾ
ਨਾਂਦੇੜ ਸਾਹਿਬ ਮਹਾਰਾਸ਼ਟਰ ਤੋਂ ਵਾਪਸ ਲਿਆਏ ਗਏ ਸ਼ਰਧਾਲੂਆਂ ਵਿਚੋਂ ਅਮ੍ਰਿਤਸਰ ਪਹੁੰਚੇ 53 ਸ਼ਰਧਾਲੂ ਕੋਰੋਨਾ ਪੋਜ਼ੀਟਿਵ ਪਾਏ ਗਏ ਹਨ। ਇਸ ਨਾਲ ਅਮ੍ਰਿਤਸਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 76 ਹੋ ਗਈ ਹੈ। ਸਿਹਤ ਵਿਭਾਗ ਵੱਲੋਂ ਸ਼ਰਧਾਲੂਆਂ ਦੀ ਸਕਰੀਨਿੰਗ ਜਾਰੀ ਹੈ ਤੇ ਇਹ ਅੰਕੜਾ ਹੋਰ ਵੀ ਵੱਧ ਸਕਦਾ ਹੈ। ਅੰੰਮਿ੍ਤਸਰ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ.
Published by:Anuradha Shukla
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।