ਹਰਸਿਮਰਤ ਬਾਦਲ ਕੋਰੋਨਾ ਪਾਜ਼ਿਟਿਵ

ਹਰਸਿਮਰਤ ਬਾਦਲ ਹੋ ਕੋਰੋਨਾ ਪਾਜ਼ਿਟਿਵ

  • Share this:
    ਅਕਾਲੀ ਆਗੂ ਹਰਸਿਮਰਤ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ। ਸਾਬਕਾ ਕੇਂਦਰੀ ਮੰਤਰੀ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ ਅਤੇ ਇਹ ਵੀ ਕਿਹਾ ਹੈ ਕਿ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਲੋਕ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ।


    ਅਕਾਲੀ ਆਗੂ ਹਰਸਿਮਰਤ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ।
    Published by:Anuradha Shukla
    First published: