ਸ਼੍ਰੀ ਅਮਰਨਾਥ ਸ਼੍ਰਾਇਨ ਬੋਰਡ ਨੇ ਮੰਗਲਵਾਰ ਨੂੰ ਇਸ ਸਾਲ ਦੀ ਯਾਤਰਾ ਨੂੰ ਰੱਦ ਕਰ ਦਿੱਤਾ ਹੈ। ਧਰਤੀ ਤੋਂ 3,880-ਮੀਟਰ ਦੀ ਉਚਾਈ ਤੇ ਸਥਿਤ ਇਸ ਭਗਵਾਨ ਸ਼ਿਵ ਦੇ ਤੀਰਥ ਲਈ ਯਾਤਰਾ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲ ਦੇ ਰੱਦ ਕਰਨ ਦਾ ਫ਼ੈਸਲਾ ਸ਼੍ਰਾਇਨ ਬੋਰਡ ਦੀ ਮੀਟਿੰਗ ਵਿੱਚ ਲਿਆ ਗਿਆ। ਪਵਿੱਤਰ ਗੁਫ਼ਾ ਤੋਂ ਆਰਤੀ ਦਾ ਸਿੱਧਾ ਪ੍ਰਸਾਰਣ ਲਾਈਵ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।