Home /News /coronavirus-latest-news /

ਮੁੰਬਈ ਵਿਚ ਤਾਇਨਾਤ ਹੁਸ਼ਿਆਰਪੁਰ ਦੇ ਜਵਾਨ ਦੀ ਕੋਰੋਨਾ ਨਾਲ ਹੋਈ ਮੌਤ

ਮੁੰਬਈ ਵਿਚ ਤਾਇਨਾਤ ਹੁਸ਼ਿਆਰਪੁਰ ਦੇ ਜਵਾਨ ਦੀ ਕੋਰੋਨਾ ਨਾਲ ਹੋਈ ਮੌਤ

ਮੁੰਬਈ ਵਿਚ ਤਾਇਨਾਤ ਹੁਸ਼ਿਆਰਪੁਰ ਦੇ ਜਵਾਨ ਦੀ ਕੋਰੋਨਾ ਨਾਲ ਹੋਈ ਮੌਤ

ਮੁੰਬਈ ਵਿਚ ਤਾਇਨਾਤ ਹੁਸ਼ਿਆਰਪੁਰ ਦੇ ਜਵਾਨ ਦੀ ਕੋਰੋਨਾ ਨਾਲ ਹੋਈ ਮੌਤ

  • Share this:
    ਮੁੰਬਈ ਵਿਚ ਤੈਨਾਤ ਹੁਸ਼ਿਆਰਪੁਰ ਦੇ ਟਾਂਡਾ ਅਧੀਨ ਆਉਂਦੇ ਪਿੰਡ ਜਹੂਰਾ ਦੇ ਜਵਾਨ ਗੁਰਬਚਨ ਸਿੰਘ ਦੀ ਕੋਰੋਨਾ ਵਾਇਰਸ ਨਾਲ ਮੁੰਬਈ ਵਿਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਗੁਰਬਚਨ ਸਿੰਘ ਉਮਰ 50 ਸਾਲ ਜੋ ਕਿ ਕੇਂਦਰੀ ਉਦਯੋਗਿਕ ਸੁਰੱਖਿਆ ਬਲ(CISF) ਵਿਚ ਹੌਲਦਾਰ ਸੀ, ਜੋ ਕਿ ਮੁੰਬਈ ਵਿਖੇ ਘਰੇਲੂ ਏਅਰਪੋਰਟ 'ਤੇ ਤਾਇਨਾਤ ਸੀ।
    Published by:Sukhwinder Singh
    First published:

    Tags: CISF, Coronavirus, COVID-19, Hoshiarpur

    ਅਗਲੀ ਖਬਰ