Home /News /coronavirus-latest-news /

Malerkotla: ਪੰਜਾਬ ਵਿਚ ਕੋਰੋਨਾ ਨਾਲ ਹੋਈ ਇਕ ਹੋਰ ਮੌਤ

Malerkotla: ਪੰਜਾਬ ਵਿਚ ਕੋਰੋਨਾ ਨਾਲ ਹੋਈ ਇਕ ਹੋਰ ਮੌਤ

ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜਾਂ ਦਾ ਅੰਕੜਾ 6300 ਨੂੰ ਪਾਰ ਕਰ ਚੁੱਕਾ ਹੈ। ਕੋਰੋਨਾ ਨਾਲ ਮਾਰਨ ਵਾਲਿਆ ਦੀ ਗਿਣਤੀ 167 ਹੋ ਗਈ ਹੈ। ਹੁਣ ਤੱਕ ਕੋਰੋਨਾ ਦੇ 4400 ਮਰੀਜ ਠੀਕ ਹੋ ਕੇ ਘਰ ਚੱਲੇ ਗਏ ਹਨ।

  • Share this:
    ਮਲੇਰਕੋਟਲਾ ਵਿਚ ਕੋਰੋਨਾ ਵਾਇਰਸ ਨਾਲ ਇਕ 60 ਸਾਲ ਦੇ ਵਿਅਕਤੀ ਦੀ ਮੌਤ ਹੋ ਗਈ ਹੈ। ਲੁਧਿਆਣਾ ਦੇ ਸੀ ਐਮ ਸੀ ਹਸਪਤਾਲ (CMC Hospital, Ludhiana) ਵਿਚ ਇਲਾਜ ਚੱਲ ਇਲਾਜ਼ ਚੱਲ ਰਹੇ ਇਸ ਵਿਅਕਤੀ ਦੀ ਮੌਤ ਹੋਈ ਹੈ। ਮ੍ਰਿਤਕ ਸ਼ੂਗਰ ਅਤੇ ਬਲ਼ੱਡ ਪ੍ਰੈਸ਼ਰ ਦਾ ਮਰੀਜ਼ ਸੀ। ਕਈ ਦਿਨਾਂ ਤੋਂ ਉਸਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਮਲੇਰਕੋਟਲਾ ਵਿਚ ਕੋਰੋਨਾ ਨਾਲ ਹੁਣ ਤੱਕ 12 ਮੌਤਾਂ ਚੁੱਕੀਆ ਹਨ। ਇਸ ਮੌਤ ਨਾਲ ਪੰਜਾਬ ਵਿਚ ਮਾਰਨ ਵਾਲਿਆ ਦਾ ਅੰਕੜਾ 167 ਹੋ ਗਿਆ।

    ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜਾਂ ਦਾ ਅੰਕੜਾ 6300 ਨੂੰ ਪਾਰ ਕਰ ਚੁੱਕਾ ਹੈ। ਕੋਰੋਨਾ ਨਾਲ ਮਾਰਨ ਵਾਲਿਆ ਦੀ ਗਿਣਤੀ 167 ਹੋ ਗਈ ਹੈ। ਹੁਣ ਤੱਕ ਕੋਰੋਨਾ ਦੇ 4400 ਮਰੀਜ ਠੀਕ ਹੋ ਕੇ ਘਰ ਚੱਲੇ ਗਏ ਹਨ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਹਦਾਇਤਾਂ ਦੀ ਪਾਲਣਾ ਕਰਨ ਨੂੰ ਅਪੀਲ ਕੀਤੀ ਜਾ ਰਹੀ ਹੈ।
    Published by:Sukhwinder Singh
    First published:

    Tags: Coronavirus, COVID-19, Malerkotla, Sangrur

    ਅਗਲੀ ਖਬਰ