ਪੰਜਾਬ ’ਚ ਬਦਲੀਆਂ 'ਤੇ ਛੇ ਮਹੀਨੇ ਲਈ ਲਗਾਈ ਪਾਬੰਦੀ

News18 Punjabi | News18 Punjab
Updated: September 13, 2020, 9:56 AM IST
share image
ਪੰਜਾਬ ’ਚ ਬਦਲੀਆਂ 'ਤੇ ਛੇ ਮਹੀਨੇ ਲਈ ਲਗਾਈ ਪਾਬੰਦੀ
ਪੰਜਾਬ ’ਚ ਬਦਲੀਆਂ 'ਤੇ ਛੇ ਮਹੀਨੇ ਲਈ ਲਗਾਈ ਪਾਬੰਦੀ

  • Share this:
  • Facebook share img
  • Twitter share img
  • Linkedin share img
ਪੰਜਾਬ ਸਰਕਾਰ ਨੇ ਸੂਬੇ ਵਿਚ ਕੋਰੋਨਾ ਵਾਇਰਸ ਕਾਰਨ ਬਣੀ ਸਥਿਤੀ ਦੇ ਮੱਦੇਨਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ’ਤੇ 31 ਮਾਰਚ 2021 ਤੱਕ ਮੁਕੰਮਲ ਰੋਕ ਲਾ ਦਿੱਤੀ ਹੈ।

ਪ੍ਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਕਿਸੇ ਨਾ ਟਾਲਣਯੋਗ ਵਾਲੇ ਹਾਲਾਤ ਵਿਚ ਪ੍ਰਬੰਧਕੀ ਵਿਭਾਗ ਨੂੰ ਬਦਲੀਆਂ ਕਰਨ ਦੀ ਲੋੜ ਪੈਂਦੀ ਹੈ ਤਾਂ ਪ੍ਰਸੋਨਲ ਵਿਭਾਗ ਰਾਹੀਂ ਉਸ ਨੂੰ ਮੁੱਖ ਮੰਤਰੀ ਦੀ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ।

ਪੱਤਰ ਅਨੁਸਾਰ ਪਹਿਲਾਂ ਬਦਲੀਆਂ ਅਤੇ ਤਾਇਨਾਤੀਆਂ ਲਈ 31 ਅਗਸਤ ਤੱਕ ਦਾ ਸਮਾਂ ਰੱਖਿਆ ਗਿਆ ਸੀ ਪਰ ਪ੍ਰਸੋਨਲ ਵਿਭਾਗ ਨੇ ਨੋਟਿਸ ਕੀਤਾ ਕਿ ਪ੍ਰਬੰਧਕੀ ਵਿਭਾਗਾਂ ਵਿਚ ਹਾਲੇ ਵੀ ਬਦਲੀਆਂ ਕੀਤੀਆਂ ਜਾ ਰਹੀਆਂ ਹਨ।
Published by: Gurwinder Singh
First published: September 13, 2020, 9:56 AM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading