ਐਸ਼ਵਰਿਆ ਰਾਏ ਤੇ ਆਰਾਧਿਆ ਬੱਚਨ ਵੀ ਕੋਰੋਨਾ ਪਾਜੀਟਿਵ

News18 Punjabi | News18 Punjab
Updated: July 12, 2020, 3:13 PM IST
share image
ਐਸ਼ਵਰਿਆ ਰਾਏ ਤੇ ਆਰਾਧਿਆ ਬੱਚਨ ਵੀ ਕੋਰੋਨਾ ਪਾਜੀਟਿਵ
ਐਸ਼ਵਰਿਆ ਰਾਏ ਤੇ ਆਰਾਧਿਆ ਬੱਚਨ ਵੀ ਕੋਰੋਨਾ ਪਾਜੀਟਿਵ

  • Share this:
  • Facebook share img
  • Twitter share img
  • Linkedin share img
ਹਾਲ ਹੀ ਵਿੱਚ ਬੱਚਨ ਪਰਿਵਾਰ ਦੇ ਦੋ ਮੈਂਬਰ ਅਮਿਤਾਭ ਬੱਚਨ ਅਤੇ ਅਭਿਸ਼ੇਕ ਬਚਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਦੋਵਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਉਸ ਦੇ ਪੂਰੇ ਪਰਿਵਾਰ ਦਾ ਕੋਰੋਨਾ ਟੈਸਟ ਕੀਤਾ ਗਿਆ।

ਹੁਣ ਐਸ਼ਵਰਿਆ ਰਾਏ ਅਤੇ ਉਨ੍ਹਾਂ ਦੀ ਬੇਟੀ ਆਰਾਧਿਆ ਬੱਚਨ ਦਾ ਕੋਰੋਨਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ। ਇਸ ਤੋਂ ਇਲਾਵਾ ਜਯਾ ਬੱਚਨ, ਉਨ੍ਹਾਂ ਦੀ ਧੀ ਸ਼ਵੇਤਾ ਨੰਦਾ ਅਤੇ ਪੋਤੀ ਅਗਸਤਾ ਨੰਦਾ ਦੀ ਕੋਰੋਨਾ ਰਿਪੋਰਟ ਨਾਕਾਰਾਤਮਕ ਆਈ ਹੈ। ਬੱਚਨ ਪਰਿਵਾਰ ਵਿੱਚ ਹੁਣ ਤੱਕ ਕੁੱਲ 4 ਜੀਅ ਕੋਰੋਨਾ ਸਕਾਰਾਤਮਕ ਪਾਏ ਗਏ ਹਨ।
Published by: Gurwinder Singh
First published: July 12, 2020, 3:13 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading