ਹਰਿਆਣਾ ਸਰਕਾਰ ਵੱਲੋਂ ਸਾਰੇ ਪ੍ਰਾਈਵੇਟ ਤੇ ਸਰਕਾਰੀ ਸਕੂਲ ਇਕ ਵਾਰ ਫਿਰ ਬੰਦ ਕਰਨ ਦਾ ਐਲਾਨ

News18 Punjabi | News18 Punjab
Updated: November 20, 2020, 3:04 PM IST
share image
ਹਰਿਆਣਾ ਸਰਕਾਰ ਵੱਲੋਂ ਸਾਰੇ ਪ੍ਰਾਈਵੇਟ ਤੇ ਸਰਕਾਰੀ ਸਕੂਲ ਇਕ ਵਾਰ ਫਿਰ ਬੰਦ ਕਰਨ ਦਾ ਐਲਾਨ
ਹਰਿਆਣਾ ਦੇ ਸਾਰੇ ਪ੍ਰਾਈਵੇਟ ਤੇ ਸਰਕਾਰੀ ਸਕੂਲ ਇਕ ਵਾਰ ਫਿਰ ਬੰਦ ਕਰਨ ਦਾ ਐਲਾਨ( ਫਾਈਲ ਫੋਟੋ-PTI)

ਕੋਰੋਨਾ ਮਹਾਂਮਾਰੀ ਕਾਰਨ ਸਾਰੇ ਸਕੂਲ 30 ਨਵੰਬਰ ਤੱਕ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਸਮੇਂ ਦੌਰਾਨ ਸਾਰੇ ਸਕੂਲ ਦੁਬਾਰਾ ਸਵੱਛ ਬਣਾਏ ਜਾਣਗੇ।

  • Share this:
  • Facebook share img
  • Twitter share img
  • Linkedin share img
ਰਾਜ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਇਕ ਵਾਰ ਫਿਰ ਬੰਦ ਹੋ ਜਾਣਗੇ।  ਕੋਰੋਨਾ ਮਹਾਂਮਾਰੀ ਕਾਰਨ ਸਾਰੇ ਸਕੂਲ 30 ਨਵੰਬਰ ਤੱਕ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਸਮੇਂ ਦੌਰਾਨ ਸਾਰੇ ਸਕੂਲ ਦੁਬਾਰਾ ਸਵੱਛ ਬਣਾਏ ਜਾਣਗੇ।

Published by: Sukhwinder Singh
First published: November 20, 2020, 2:51 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading