Home /News /coronavirus-latest-news /

ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

  • Share this:
ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਕੋਰੋਨਾ ਦੀ ਚਪੇਟ ਵਿਚ ਕੋਰੋਨਾ ਯੋਧੇ, ਪ੍ਰਸ਼ਾਸਨਿਕ ਅਧਿਕਾਰੀ ਵੀ ਆ ਚੁੱਕੇ ਹਨ। ਬੀਤੇ ਦਿਨੀ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਇਸ ਤੋਂ ਬਾਅਦ  ਕਈ ਅਧਿਕਾਰੀਆਂ ਤੇ ਮੰਤਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਕਿਉਂਕਿ ਵਿਪੁਲ ਉਜਵਲ ਕਈ ਦੇ ਸੰਪਰਕ ਵਿੱਚ ਰਹੇ ਹਨ।



ਪਰ ਅੱਜ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦਾ ਬੀਤੇ ਦਿਨ ਕੋਰੋਨਾ ਟੈਸਟ  ਕਰਵਾਇਆ ਸੀ।  ਪੰਚਾਇਤੀ ਡਾਇਰੈਕਟਰ ਦੇ ਕੋਰੋਨਾ ਪਾਜੀਟਿਵ ਆਉਣ ਤੋਂ ਬਾਅਦ ਕੈਬਨਿਟ ਮੰਤਰੀ ਦਾ ਕੋਰੋਨਾ ਟੈਸਟ ਕਰਵਾਇਆ  ਸੀ।
Published by:Ashish Sharma
First published:

Tags: Coronavirus, COVID-19, Tripat Rajinder Singh Bajwa

ਅਗਲੀ ਖਬਰ