ਕੈਨੇਡਾ ਵੱਲੋਂ ਭਾਰਤ ਨੂੰ 10 ਮਿਲੀਅਨ ਡਾਲਰ ਦੀ ਮਦਦ

News18 Punjabi | News18 Punjab
Updated: April 28, 2021, 10:31 AM IST
share image
ਕੈਨੇਡਾ ਵੱਲੋਂ ਭਾਰਤ ਨੂੰ 10 ਮਿਲੀਅਨ ਡਾਲਰ ਦੀ ਮਦਦ

  • Share this:
  • Facebook share img
  • Twitter share img
  • Linkedin share img
ਭਾਰਤ ਦੀ ਕੋਵਿਡ ਖ਼ਿਲਾਫ਼ ਲੜਾਈ ਵਿੱਚ ਕੈਨੇਡਾ ਨੇ ਸਾਥ ਦੇਣ ਦਾ ਐਲਾਨ ਕੀਤਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰੈੱਡ ਕ੍ਰੋਸ ਰਾਹੀਂ 10 ਮਿਲੀਅਨ ਡਾਲਰ ਦਾ ਫ਼ੰਡ ਦੇਣ ਦਾ ਐਲਾਨ ਕੀਤਾ ਹੈ।


ਉਨ੍ਹਾਂ ਟਵਿੱਟਰ ਰਾਹੀਂ ਇਹ ਐਲਾਨ ਕਰਦੇ ਹੋਏ ਕਿਹਾ ਹੈ ਕਿ ਭਾਰਤ ਦੇ ਹਾਲਾਤ ਕਾਫ਼ੀ ਗੰਭੀਰ ਹਨ ਅਤੇ ਇਸ ਨੂੰ ਲੈ ਕੇ ਕੈਨੇਡਾ ਦੇ ਲੋਕ ਵੀ ਚਿੰਤਤ ਹਨ।
Published by: Anuradha Shukla
First published: April 28, 2021, 10:29 AM IST
ਹੋਰ ਪੜ੍ਹੋ
ਅਗਲੀ ਖ਼ਬਰ