CM ਅਮਰਿੰਦਰ ਸਿੰਘ ਵੱਲੋਂ ਵਿਦੇਸ਼ ਮੰਤਰੀ ਨੂੰ ਇਹ ਅਪੀਲ

News18 Punjabi | News18 Punjab
Updated: March 30, 2020, 10:28 AM IST
share image
CM ਅਮਰਿੰਦਰ ਸਿੰਘ ਵੱਲੋਂ ਵਿਦੇਸ਼ ਮੰਤਰੀ ਨੂੰ ਇਹ ਅਪੀਲ
ਕੋਰੋਨਾ ਸੰਕਟ ਕਰਕੇ 30 ਅਤੇ 31 ਮਾਰਚ ਨੂੰ ਖੁੱਲੇ ਰਹਿਣਗੇ ਬੈੰਕ

ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਤੋਂ ਅਫ਼ਗ਼ਾਨਿਸਤਾਨ ਦੇ ਪਰਿਵਾਰਾਂ ਦੀ ਮਦਦ ਕਰਨ ਦੀ ਮੰਗ ਕੀਤੀ ਹੈ। ਅਫ਼ਗ਼ਾਨਿਸਤਾਨ ਤੋਂ ਕਈ ਸਿੱਖ ਪਰਿਵਾਰ ਭਾਰਤ ਆਉਣਾ ਚਾਹੁੰਦੇ ਹਨ। ਕੈਪਟਨ ਨੇ ਮੰਗ ਕੀਤੀ ਜਲਦ ਤੋਂ ਜਲਦ ਪਰਿਵਾਰਾਂ ਨੂੰ ਏਅਰਲਿਫਟ ਕੀਤਾ ਜਾਵੇ। ਇਸ ਮੁਸੀਬਤ ਦੀ ਘੜੀ ਵਿਚ ਸਹਾਇਤਾ ਕਰਨਾ ਸਾਡਾ ਫ਼ਰਜ਼ ਹੈ

  • Share this:
  • Facebook share img
  • Twitter share img
  • Linkedin share img
ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਡਾ. ਐਸ ਜੈ ਸ਼ੰਕਰ ਤੋਂ ਅਫ਼ਗ਼ਾਨਿਸਤਾਨ ਵਿਚ ਸਿੱਖ ਪਰਿਵਾਰਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਫ਼ਗ਼ਾਨਿਸਤਾਨ ਤੋਂ ਕਈ ਸਿੱਖ ਪਰਿਵਾਰ ਭਾਰਤ ਵਾਪਸ ਆਉਣਾ ਚਾਹੁੰਦੇ ਹਨ। ਮੇਰੀ ਵਿਦੇਸ਼ ਮੰਤਰ ਨੂੰ ਅਪੀਲ ਹੈ ਕਿ ਛੇਤੀ ਤੋਂ ਛੇਤੀ ਅਫਗਾਨਿਸਤਾਨ ਵਿਚ ਰਹਿੰਦੇ ਸਿੱਖਾਂ ਪਰਿਵਾਰਾਂ ਨੂੰ ਏਅਰਲਿਫਟ ਕੀਤਾ ਕਰਕੇ ਭਾਰਤ ਲਿਆਂਦਾ ਜਾਵੇ। ਉਨ੍ਹਾਂ ਕਿਹ ਕਿ ਇਸ ਮੁਸੀਬਤ ਦੀ ਘੜੀ ਵਿਚ ਉਨ੍ਹਾਂ ਦੀ ਸਹਾਇਤਾ ਕਰਨਾ ਸਾਡਾ ਫ਼ਰਜ਼ ਹੈ। ਦੱਸਣਯੋਗ ਹੈ ਕਿ ਕਾਬਲ ਵਿਚ ਗੁਰਦੁਆਰਾ ਉਤੇ ਹੋਏ ਹਮਲੇ ਤੋਂ ਬਾਅਦ ਉਥੇ ਸਾਰੇ ਸਿੱਖ ਪਰਿਵਾਰ ਦਹਿਸ਼ਤ ਵਿਚ ਹਨ।

First published: March 28, 2020
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading