ਹਰਿਆਣਾ ‘ਚ 27 ਜੁਲਾਈ ਤੋਂ ਖੁੱਲਣਗੇ ਸਕੂਲ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਆਦੇਸ਼

News18 Punjabi | News18 Punjab
Updated: July 1, 2020, 2:47 PM IST
share image
ਹਰਿਆਣਾ ‘ਚ 27 ਜੁਲਾਈ ਤੋਂ ਖੁੱਲਣਗੇ ਸਕੂਲ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਆਦੇਸ਼
ਹਰਿਆਣਾ ‘ਚ 27 ਜੁਲਾਈ ਤੋਂ ਖੁੱਲਣਗੇ ਸਕੂਲ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਆਦੇਸ਼

  • Share this:
  • Facebook share img
  • Twitter share img
  • Linkedin share img
ਹਰਿਆਣਾ ਦੇ ਸਿੱਖਿਆ ਵਿਭਾਗ ਨੇ 1 ਜੁਲਾਈ ਤੋਂ 26 ਜੁਲਾਈ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਸਰਕਾਰ 27 ਜੁਲਾਈ ਤੋਂ ਸਕੂਲ ਖੋਲ੍ਹਣ ਦੀ ਯੋਜਨਾ ਬਣਾ ਰਹੀ ਹੈ। ਕੋਰੋਨਾ ਮਹਾਂਮਾਰੀ ਕਾਰਨ ਸਕੂਲ ਪੂਰੀ ਤਰ੍ਹਾਂ ਬੰਦ ਹੈ। ਸਿੱਖਿਆ ਵਿਭਾਗ ਨੇ ਇਹ ਹੁਕਮ ਜਾਰੀ ਕੀਤੇ ਹਨ।

First published: July 1, 2020, 2:43 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading