COVID-19: ਪੰਜਾਬ ‘ਚ ਮਰੀਜ਼ਾਂ ਦੀ ਗਿਣਤੀ 2029 ਹੋਈ

ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 2029 ਹੋ ਗਈ ਹੈ ਅਤੇ ਹੁਣ ਤੱਕ ਕੋਰੋਨਾ ਵਾਇਰਸ ਨਾਲ 39 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੱਜ ਲੁਧਿਆਣਾ ਵਿਚੋਂ 1 ਇਕ ਕੋਰੋਨਾ ਪਾਜੀਟਿਵ ਮਾਮਲਾ ਸਾਹਮਣੇ ਆਇਆ ਹੈ।
- news18-Punjabi
- Last Updated: May 22, 2020, 8:29 PM IST
ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 2029 ਹੋ ਗਈ ਹੈ ਅਤੇ ਹੁਣ ਤੱਕ ਕੋਰੋਨਾ ਵਾਇਰਸ ਨਾਲ 39 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ਵਿਚ ਹਾਲੇ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 143 ਹੈ ਅਤੇ ਕੋਰੋਨਾ ਪਾਜੀਟਿਵ 1847 ਮਰੀਜ਼ ਠੀਕ ਹੋ ਚੁੱਕੇ ਹਨ। ਸੂਬੇ ਵਿਚ ਹੁਣ ਤੱਕ ਸ਼ਕੀ ਮਰੀਜ਼ਾਂ ਗਿਣਤੀ 62399 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 55777 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 4593 ਮਰੀਜ਼ਾਂ ਦੀ ਰਿਪੋਰਟ ਭੇਜੀ ਗਈ ਹੈ। ਅੱਜ ਲੁਧਿਆਣਾ ਵਿਚੋਂ 1 ਇਕ ਕੋਰੋਨਾ ਪਾਜੀਟਿਵ ਮਾਮਲਾ ਸਾਹਮਣੇ ਆਇਆ ਹੈ।
ਪੰਜਾਬ ਦੇ 22 ਜ਼ਿਲ੍ਹੇ ਕੋਰੋਨਾ ਦੀ ਚਪੇਟ ਵਿਚ ਹਨ। ਪੰਜਾਬ ਦੇ ਵੱਖ-ਵੱਖ ਜਿਲਿਆਂ ਵਿਚ ਕੋਰੋਨਾ ਦੀ ਲਾਗ ਦੇ ਮਰੀਜ਼ਾਂ ਦੀ ਗਿਣਤੀ ਇਸ ਤਰ੍ਹਾਂ ਹੈ। ਅੰਮ੍ਰਿਤਸਰ ਵਿਚ 312, ਜਲੰਧਰ ਵਿਚ 210, ਲੁਧਿਆਣਾ ਵਿਚ 172, ਤਰਨ ਤਾਰਨ ਵਿਚ 155, ਗੁਰਦਾਸਪੁਰ ਵਿਚ 129, ਐਸਬੀਐਸ ਨਗਰ ਵਿਚ 105, ਮੋਹਾਲੀ ਵਿਚ 102, ਪਟਿਆਲਾ ਵਿਚ 104, ਹੁਸ਼ਿਆਰਪੁਰ ਵਿਚ 102, ਸੰਗਰੂਰ ਵਿਚ 88, ਮੁਕਤਸਰ ਵਿਚ 65, ਮੋਗਾ ਵਿਚ 59, ਰੋਪੜ ਵਿਚ 60, ਫਤਿਹਗੜ੍ਹ ਸਾਹਿਬ ਵਿਚ 57, ਫਰੀਦਕੋਟ ਵਿਚ 61, ਫਿਰੋਜਪੁਰ ਵਿਚ 44, ਬਠਿੰਡਾ ਵਿਚ 41, ਫਾਜਿਲਕਾ ਵਿਚ 44, ਪਠਾਨਕੋਟ ਵਿਚ 31, ਕਪੂਰਥਲਾ ਵਿਚ 34, ਬਰਨਾਲਾ ਵਿਚ 22 ਅਤੇ ਮਾਨਸਾ ਵਿਚ 32 ਕੋਰੋਨਾ ਪਾਜੀਟਿਵ ਕੇਸ ਹਨ।