ਪੰਜਾਬ 'ਚ ਕੋਰੋਨਾ ਦਾ ਕਹਿਰ, 411 ਨਵੇਂ ਮਰੀਜ਼, 8 ਮੌਤਾਂ

News18 Punjabi | News18 Punjab
Updated: July 20, 2020, 8:20 PM IST
share image
ਪੰਜਾਬ 'ਚ ਕੋਰੋਨਾ ਦਾ ਕਹਿਰ, 411 ਨਵੇਂ ਮਰੀਜ਼, 8 ਮੌਤਾਂ

  • Share this:
  • Facebook share img
  • Twitter share img
  • Linkedin share img
NAPINDER BRAR

ਅੱਜ ਪੰਜਾਬ 'ਚ 411 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ 'ਚ ਹੁਣ ਤੱਕ 10510 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 7118 ਮਰੀਜ਼ ਠੀਕ ਹੋ ਚੁੱਕੇ, ਬਾਕੀ 3130 ਮਰੀਜ ਇਲਾਜ਼ ਅਧੀਨ ਹਨ। ਪੀੜਤ 58 ਮਰੀਜ਼ ਆਕਸੀਜਨ ਅਤੇ 10 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਪੰਜਾਬ 'ਚ ਅੱਜ ਸਭ ਤੋਂ ਵੱਧ ਮਰੀਜ਼ ਪਟਿਆਲਾ ਤੋਂ ਰਿਪੋਰਟ ਹੋਏ, ਇੱਥੇ ਅੱਜ 94 ਨਵੇਂ ਮਰੀਜ਼ ਸਾਹਮਣੇ ਆਏ, ਇਸ ਤੋੋਂ ਇਲਾਵਾ ਲੁੁੁੁਧਿਆਣਾ ਵੀ 83 ਮਰੀਜ਼ ਆਏ ਪਾਜ਼ਿਟਿਵ ਮਿਲੇ ਹਨ।  ਹੁਣ ਤੱਕ 262 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 8 ਮੌਤਾਂ 'ਚ 2 ਗੁਰਦਾਸਪੁਰ, 1 ਅੰਮ੍ਰਿਤਸਰ, 1 ਲੁਧਿਆਣਾ, 1 ਸੰਗਰੂਰ, 1 ਪਠਾਨਕੋਟ, 1 ਮੇਗਾ ਅਤੇ 1 ਮੁਹਾਲੀ ਤੋਂ ਰਿਪੋਰਟ ਹੋਈਆਂ ਹਨ।
ਭਾਰਤ 'ਚ ਹੁਣ ਤੱਕ 11 ਲੱਖ, 27 ਹਜ਼ਾਰ, 281 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 7 ਲੱਖ, 7 ਹਜ਼ਾਰ, 523 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 27628 ਲੋਕਾਂ ਦੀ ਜਾਨ ਜਾ ਚੁੱਕੀ ਹੈ।



ਪੰਜਾਬ 'ਚ ਕੋਰੋਨਾ ਦਾ ਕਹਿਰ, 411 ਨਵੇਂ ਮਰੀਜ਼, 8 ਮੌਤਾਂ
ਪੰਜਾਬ 'ਚ ਕੋਰੋਨਾ ਦਾ ਕਹਿਰ, 411 ਨਵੇਂ ਮਰੀਜ਼, 8 ਮੌਤਾਂ


ਹੁਣ ਤੱਕ ਦੁਨੀਆਂ ਭਰ 'ਚ 1 ਕਰੋੜ, 46 ਲੱਖ, 83 ਹਜ਼ਾਰ, 752 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 87 ਲੱਖ, 65 ਹਜ਼ਾਰ, 981 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 6 ਲੱਖ, 9 ਹਜ਼ਾਰ 739  ਲੋਕਾਂ ਦੀ ਜਾਨ ਜਾ ਚੁੱਕੀ ਹੈ।
Published by: Gurwinder Singh
First published: July 20, 2020, 8:20 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading