ICMR ਦਾ ਵੱਡਾ ਐਲਾਨ: ਕੋਰੋਨਾ ਟੀਕਾ 15 ਅਗਸਤ ਨੂੰ ਲਾਂਚ ਕੀਤਾ ਜਾ ਸਕਦਾ

News18 Punjabi | News18 Punjab
Updated: July 3, 2020, 11:01 AM IST
share image
ICMR ਦਾ ਵੱਡਾ ਐਲਾਨ: ਕੋਰੋਨਾ ਟੀਕਾ 15 ਅਗਸਤ ਨੂੰ ਲਾਂਚ ਕੀਤਾ ਜਾ ਸਕਦਾ
ICMR ਦਾ ਵੱਡਾ ਐਲਾਨ: ਕੋਰੋਨਾ ਟੀਕਾ 15 ਅਗਸਤ ਨੂੰ ਲਾਂਚ ਕੀਤਾ ਜਾ ਸਕਦਾ( ਸੰਕੇਤਕ ਤਸਵੀਰ)(Reuters)

ICMR ਨੇ ਇੱਰ ਬਿਆਨ ਵਿੱਚ ਕੋਰੋਨਾ ਵਾਇਰਸ ਦਾ ਟੀਕਾ 15 ਅਗਸਤ ਤੱਕ ਲਾਂਚ ਕੀਤਾ ਜਾ ਸਕਦਾ ਹੈ। ਇਸਦੇ ਲਈ ICMR ਨੇ ਨੇ ਸਾਰੀਆਂ ਕਾਰਵਾਈਆਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਨਿਰਦੇਸ਼ ਦਿੱਤੇ ਹਨ।

  • Share this:
  • Facebook share img
  • Twitter share img
  • Linkedin share img
ਦੁਨੀਆ ਵਿੱਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਦਾ ਟੀਕਾ 15 ਅਗਸਤ ਨੂੰ ਲਾਂਚ ਹੋ ਸਕਦਾ ਹੈ। ਇਸ ਗੱਲ ਦਾ ਪ੍ਰਗਟਾਵਾ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ(ICMR) ਨੇ ਕੀਤਾ ਹੈ। ICMR ਨੇ ਇੱਰ ਬਿਆਨ ਵਿੱਚ ਕੋਰੋਨਾ ਵਾਇਰਸ ਦਾ ਟੀਕਾ 15 ਅਗਸਤ ਤੱਕ ਲਾਂਚ ਕੀਤਾ ਜਾ ਸਕਦਾ ਹੈ। ਇਸਦੇ ਲਈ ICMR ਨੇ ਨੇ ਸਾਰੀਆਂ ਕਾਰਵਾਈਆਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਨਿਰਦੇਸ਼ ਦਿੱਤੇ ਹਨ।

ਕੋਰੋਨਾ ਦੀ ਟੀਕਾ ਕੋਵੈਕਸਿਨ (COVAXIN)  ਲਾਂਚ ਹੋ ਸਕਦੀ ਹੈ।  ਇਹ ਟੀਕਾ ਫਾਰਮਾਸਿਊਟਿਕਲ ਕੰਪਨੀ ਭਾਰਤ ਬਾਇਓਟੈਕ ਦੁਆਰਾ ਤਿਆਰ ਕੀਤੀ ਗਈ ਹੈ।

ICMR ਦੇ ਡਾਇਰੈਕਟਰ ਜਨਰਲ ਡਾ. ਬਲਰਾਮ ਭਾਰਗਵ ਨੇ ਵਿਭਾਗੀ ਪੱਤਰ ਵਿੱਚ ਕਿਹਾ ਹੈ ਕਿ ਇਸ ਟੀਕੇ ਦਾ ਮਨੁੱਖੀ ਟਰਾਇਲ 7 ਜੁਲਾਈ ਤੋਂ ਸ਼ੁਰੂ ਹੋਵੇਗਾ, ਜਿਸ ਵਿੱਚ ਦੇਰੀ ਨਹੀਂ ਹੋਣੀ ਚਾਹੀਦੀ ਤਾਂ ਜੋ ਇਹ ਟੀਕਾ 15 ਅਗਸਤ ਨੂੰ ਜਨਤਾ ਲਈ ਲਾਂਚ ਕੀਤਾ ਜਾ ਸਕੇ। ਭਾਰਤ ਬਾਇਓਟੈਕ ਅਤੇ ਆਈਸੀਐਮਆਰ ਇਸ ਟੀਕੇ ਨੂੰ ਤਿਆਰ ਕਰਨ ਵਿਚ ਭਾਈਵਾਲ ਹਨ।
First published: July 3, 2020, 10:11 AM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading