ਕੋਰੋਨਾ ਬਾਰੇ ਸਿੱਧੂ ਮੂਸੇਵਾਲਾ ਦਾ ਗਾਣਾ ਡੀਜੀਪੀ ਨੇ ਕੀਤਾ ਸ਼ੇਅਰ

News18 Punjabi | News18 Punjab
Updated: March 31, 2020, 9:03 AM IST
share image
ਕੋਰੋਨਾ ਬਾਰੇ ਸਿੱਧੂ ਮੂਸੇਵਾਲਾ ਦਾ ਗਾਣਾ ਡੀਜੀਪੀ ਨੇ ਕੀਤਾ ਸ਼ੇਅਰ
ਕੋਰੋਨਾ ਬਾਰੇ ਸਿੱਧੂ ਮੂਸੇਵਾਲਾ ਦਾ ਗਾਣਾ ਡੀਜੀਪੀ ਨੇ ਕੀਤਾ ਸ਼ੇਅਰ

  • Share this:
  • Facebook share img
  • Twitter share img
  • Linkedin share img
ਕੋਰੋਨਾਵਾਇਰਸ ਨੂੰ ਲੈ ਕੇ ਗਾਇਕ ਸਿੱਧੂ ਮੂਸੇਵਾਲਾ ਨੇ ਗੀਤ ਗਾਇਆ ਹੈ। ਇਸ ਗਾਣੇ ਨੂੰ ਪੰਜਾਬ ਦੇ ਡੀਜੀਪੀ ਨੇ ਸ਼ੇਅਰ ਕੀਤਾ ਹੈ। ਇਹ ਗਾਣਾ ਕੋਰੋਨਾ ਕਾਰਨ ਮਾਰੇ ਗਏ ਬਲਦੇਵ ਸਿੰਘ ਉੱਤੇ ਬਣਾਇਆ ਹੈ।

ਪੰਜਾਬ ਵਿਚ ਕੋਰੋਨਾ ਫੈਲਾਉਣ ਲਈ ਜ਼ਿੰਮੇਵਾਰ ਦੱਸਣ ਦੀ ਕੋਸ਼ਿਸ਼ ਕੀਤੀ ਗਈ ਹੈ। ਗਾਣੇ ਵਿਚ ਬਲਦੇਵ ਸਿੰਘ ਦੀ ਕਹਾਣੀ ਬਿਆਨ ਕੀਤੀ ਗਈ ਹੈ। ਇਹ ਗਾਣਾ ਸੋਸ਼ਲ ਮੀਡੀਆ ਉੱਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਇਹ ਗਾਣਾ ਮ੍ਰਿਤਕ ਬਲਦੇਵ ਸਿੰਘ ਉੱਤੇ ਬਣਾਇਆ ਹੈ। ਪੰਜਾਬ ਵਿਚ ਕੋਰੋਨਾ ਫੈਲਾਉਣ ਲਈ ਜ਼ਿੰਮੇਵਾਰ ਦੱਸਣ ਦੀ ਕੋਸ਼ਿਸ਼ ਕੀਤੀ ਗਈ ਹੈ। ਗਾਣੇ ਵਿਚ ਬਲਦੇਵ ਸਿੰਘ ਦੀ ਕਹਾਣੀ ਬਿਆਨ ਕੀਤੀ ਗਈ ਹੈ ।


ਗਾਣੇ ਵਿਚ ਇਟਲੀ ਤੋਂ ਪਰਤੇ ਲੋਕਾਂ ਉੱਤੇ ਤੰਜ ਕੱਸਿਆ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨਾਲ ਮ੍ਰਿਤਕ ਬਲਦੇਵ ਸਿੰਘ ਦੀ ਮੌਤ ਹੋਈ ਸੀ। ਇਹ ਸਿੱਧੂ ਮੂਸੇਵਾਲੇ ਵੱਲੋਂ ਗਾਇਆ ਗਾਣਾ ਸੋਸ਼ਲ ਮੀਡੀਆ ਉੱਤੇ ਕਾਫ਼ੀ ਵਾਇਰਲ ਹੋ ਰਿਹਾ ਹੈ।
First published: March 28, 2020
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading