Corona Virus: ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ, 4 ਹੋਰ ਮੌਤਾਂ

  • Share this:
ਅੱਜ ਪੰਜਾਬ 'ਚ 234 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ 'ਚ ਹੁਣ ਤੱਕ 7,821 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 5,392 ਮਰੀਜ਼ ਠੀਕ ਹੋ ਚੁੱਕੇ, ਬਾਕੀ 2,230 ਮਰੀਜ ਇਲਾਜ਼ ਅਧੀਨ ਹਨ। 

ਪੀੜਤ 59 ਮਰੀਜ਼ ਆਕਸੀਜਨ ਅਤੇ 9 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ। ਹੁਣ ਤੱਕ 199 ਮਰੀਜ਼ ਦਮ ਤੋੜ ਚੁੱਕੇ ਹਨ।
ਅੱਜ ਰਿਪੋਰਟ ਹੋਈਆਂ 4 ਮੌਤਾਂ 'ਚ 2 ਅੰਮ੍ਰਿਤਸਰ, 1 ਪਠਾਨਕੋਟ, 1 ਸੰਗਰੂਰ ਤੋਂ ਰਿਪੋਰਟ ਹੋਈਆਂ ਹਨ।

ਭਾਰਤ 'ਚ ਹੁਣ ਤੱਕ 8 ਲੱਖ, 54 ਹਜ਼ਾਰ, 480 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 5 ਲੱਖ, 37 ਹਜ਼ਾਰ, 599 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 22718 ਲੋਕਾਂ ਦੀ ਜਾਨ ਜਾ ਚੁੱਕੀ ਹੈ। 
Published by:Anuradha Shukla
First published:
Advertisement
Advertisement