Home /News /coronavirus-latest-news /

ਪੰਜਾਬ 'ਚ ਕੋਰੋਨਾ ਅੰਕੜਾ 40 ਹਜ਼ਾਰ ਦੇ ਨੇੜੇ, 991 ਮੌਤਾਂ

ਪੰਜਾਬ 'ਚ ਕੋਰੋਨਾ ਅੰਕੜਾ 40 ਹਜ਼ਾਰ ਦੇ ਨੇੜੇ, 991 ਮੌਤਾਂ

ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 242, ਪਟਿਆਲਾ 201, ਜਲੰਧਰ 169 ਤੇ ਮੁਹਾਲੀ ਤੋਂ 143 ਨਵੇਂ ਪਾਜ਼ੀਟਿਵ ਮਰੀਜ਼ ਰਿਪੋਰਟ ਹੋਏ

  • Share this:

ਅੱਜ ਪੰਜਾਬ 'ਚ 1513 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ 'ਚ ਹੁਣ ਤੱਕ 39327 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 23893 ਮਰੀਜ਼ ਠੀਕ ਹੋ ਚੁੱਕੇ, ਬਾਕੀ 14443 ਮਰੀਜ ਇਲਾਜ਼ ਅਧੀਨ ਹਨ। ਪੀੜਤ 418 ਮਰੀਜ਼ ਆਕਸੀਜਨ ਅਤੇ 42 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 242, ਪਟਿਆਲਾ 201, ਜਲੰਧਰ 169 ਤੇ ਮੁਹਾਲੀ ਤੋਂ 143 ਨਵੇਂ ਪਾਜ਼ੀਟਿਵ ਮਰੀਜ਼ ਰਿਪੋਰਟ ਹੋਏ ਹਨ।  ਹੁਣ ਤੱਕ 991 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 35 ਮੌਤਾਂ 'ਚ 5 ਪਟਿਆਲਾ, 8 ਲੁਧਿਆਣਾ,  1 ਮੁਹਾਲੀ, 5 ਜਲੰਧਰ, 3 ਅੰਮ੍ਰਿਤਸਰ,  1 ਬਰਨਾਲਾ, 1 ਫਰੀਦਕੋਟ, 1 ਫਤਿਹਗੜ੍ਹ ਸਾਹਿਬ, 1 ਫਿਰੋਜ਼ਪੁਰ, 1 ਗੁਰਦਾਸਪੁਰ, 1 ਮਾਨਸਾ, 1 ਮੋਹਾਲੀ, 2 ਮੋਗਾ ਤੇ 4 ਕਪੂਰਥਲਾ ਤੋਂ ਰਿਪੋਰਟ ਹੋਈਆਂ ਹਨ।

ਭਾਰਤ 'ਚ ਹੁਣ ਤੱਕ 29 ਲੱਖ, 25 ਹਜ਼ਾਰ, 337 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 21 ਲੱਖ, 75 ਹਜ਼ਾਰ, 492 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 55174 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਹੁਣ ਤੱਕ ਦੁਨੀਆਂ ਭਰ 'ਚ 2 ਕਰੋੜ, 29 ਲੱਖ, 19 ਹਜ਼ਾਰ, 101 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 1 ਕਰੋੜ, 55 ਲੱਖ, 69 ਹਜ਼ਾਰ, 999 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 7 ਲੱਖ, 98 ਹਜ਼ਾਰ, 125 ਲੋਕਾਂ ਦੀ ਜਾਨ ਜਾ ਚੁੱਕੀ ਹੈ।

Published by:Ashish Sharma
First published:

Tags: Coronavirus, COVID-19, Punjab