ਸਾਬਕਾ ਟੀਮ ਇੰਡੀਆ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਮਾਤਾ ਪਿਤਾ ਕੋਰੋਨਾ ਪਾਜ਼ਿਟਿਵ ਹੋ ਗਏ ਹਨ। ਦੋਨਾਂ ਨੂੰ ਰਾਂਚੀ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।