ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਹੋਇਆ ਕੋਰੋਨਾ, ਏਮਜ਼ ਦੇ ਟਰਾਮਾ ਸੈਂਟਰ 'ਚ ਭਰਤੀ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਹੋਇਆ ਕੋਰੋਨਾ, ਏਮਜ਼ ਦੇ ਟਰਾਮਾ ਸੈਂਟਰ 'ਚ ਭਰਤੀ (File pic ANI)
- news18-Punjabi
- Last Updated: April 19, 2021, 6:57 PM IST
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਵੀ ਸੋਮਵਾਰ ਨੂੰ ਕੋਰੋਨਾ ਵਾਇਰਸ ਦੀ ਲਾਗ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਨੂੰ ਇਲਾਜ ਲਈ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼), ਦੇ ਟ੍ਰੌਮਾ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ।














