ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ(MOHFW) ਦੇ ਨਵੀਨਤਮ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ, ਚੰਡੀਗੜ੍ਹ ਦਾ ਪੀਜੀਆਈ 15-18 ਸਾਲ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਅਡਵਾਂਸ ਪੀਡੀਟ੍ਰਿਕ ਸੈਂਟਰ ਵਿੱਚ ਕੋਵਿਡ 19 ਵੈਕਸੀਨ ਲਗਾਉਣਾ ਸ਼ੁਰੂ ਕਰੇਗਾ। ਇਨ੍ਹਾਂ ਬੱਚਿਆਂ ਨੂੰ 3 ਜਨਵਰੀ ਤੋਂ ਬਾਂਹ ਵਿਚ 28 ਦਿਨਾਂ ਦੇ ਅੰਤਰਾਲ 'ਤੇ ਕੋਵੈਕਸੀਨ ਦੀਆਂ ਦੋ ਖੁਰਾਕਾਂ ਮਿਲਣਗੀਆਂ। ਮਾਪੇ ਆਪਣੇ ਬੱਚਿਆਂ ਨੂੰ Cowin ਐਪ 'ਤੇ ਰਜਿਸਟਰ ਕਰ ਸਕਦੇ ਹਨ। ਬਾਅਦ ਵਿੱਚ 10 ਜਨਵਰੀ ਤੋਂ ਬਾਅਦ ਵਿੱਚ ਸਾਰੇ HCWs FLWs ਅਤੇ comorbidities ਵਾਲੇ ਬਜ਼ੁਰਗਾਂ ਨੂੰ LT-1 ਨਹਿਰੂ ਬਿਲਡਿੰਗ PGIMER ਵਿੱਚ GOI ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਤਿਹਾਤਨ ਖੁਰਾਕ ਦਿੱਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Child, Children, Corona vaccine, Pgi