Home /News /coronavirus-latest-news /

Sukhjinder Randhawa Corona positive: ਕੈਬਨਿਟ ਮੰਤਰੀ ਰੰਧਾਵਾ ਨੂੰ ਵੀ ਹੋਇਆ ਕੋਰੋਨਾ

Sukhjinder Randhawa Corona positive: ਕੈਬਨਿਟ ਮੰਤਰੀ ਰੰਧਾਵਾ ਨੂੰ ਵੀ ਹੋਇਆ ਕੋਰੋਨਾ

  • Share this:

ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਵੀ ਕੋਰੋਨਾ ਦੀ ਚਪੇਟ ਚ ਆਏ ਹਨ, ਰੰਧਾਵਾ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ, ਇਹ ਜਾਣਕਾਰੀ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਦਿੱਤੀ ਹੈ, ਫਿਲਹਾਲ ਉਨ੍ਹਾਂ ਦੀ ਸਿਹਤ ਠੀਕ ਦੱਸੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਵੀ ਕੋਰੋੋਨਾ ਪਾਜ਼ਿਟਿਵ ਆਏ ਹਨ, ਉਨ੍ਹਾਂ ਦਾ ਫਿਲਹਾਲ ਇਲਾਜ ਚੱਲ ਰਿਹਾ ਹੈ, ਜਦਕਿ ਕੈੈੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਇਸ ਬਿਮਾਰੀ ਨੂੰ ਮਾਤ ਦੇ ਚੁੱਕੇ ਹਨ।

Published by:Anuradha Shukla
First published:

Tags: Punjab, Punjab Cabinet, Randhawa, Sukhjinder