ਪੰਜਾਬ ਸਰਕਾਰ ਵੱਲੋਂ ਕਰਫਿਊ ਦੌਰਾਨ ਲੋਕਾਂ ਨੂੰ ਵੱਡੀ ਰਾਹਤ, ਨਵੇਂ ਹੁਕਮ ਜਾਰੀ...

News18 Punjabi | News18 Punjab
Updated: May 14, 2020, 6:25 PM IST
share image
ਪੰਜਾਬ ਸਰਕਾਰ ਵੱਲੋਂ ਕਰਫਿਊ ਦੌਰਾਨ ਲੋਕਾਂ ਨੂੰ ਵੱਡੀ ਰਾਹਤ, ਨਵੇਂ ਹੁਕਮ ਜਾਰੀ...
lockdown: ਪੰਜਾਬ ਦੇ ਕਈ ਇਲਾਕਿਆਂ 'ਚ ਭਲਕ ਤੋਂ ਮਿਲਣਗੀਆਂ ਰਿਆਇਤਾਂ

  • Share this:
  • Facebook share img
  • Twitter share img
  • Linkedin share img
ਪੰਜਾਬ ਸਰਕਾਰ ਨੇ ਕਰਫਿਊ ਦੌਰਾਨ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਇਕ ਵਾਰ ਦੁਕਾਨਾਂ ਖੁੱਲ੍ਹਣ ਦਾ ਸਮਾਂ ਬਦਲ ਦਿੱਤਾ ਹੈ। ਨਵੇਂ ਹੁਕਮਾਂ ਤਹਿਤ ਹੁਣ ਸਵੇਰੇ 7 ਵਜੋਂ ਤੋਂ ਸ਼ਾਮੀਂ 6 ਵਜੇ ਤੱਕ ਦੁਕਾਨਾਂ ਖੁਲ਼੍ਹਣਗੀਆਂ। ਇਸ ਤੋਂ ਪਹਿਲਾਂ ਦੁਕਾਨਾਂ ਖੁਲ੍ਹਣ ਦਾ ਸਮਾਂ ਸਵੇਰੇ 7 ਤੋਂ ਦੁਪਹਿਰ 3 ਵਜੇ ਤੱਕ ਸੀ।



 
First published: May 14, 2020
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading