ਮੁੰਬਈ ਵਿਚ ਕੋਰੋਨਾ ਦਾ ਕਹਿਰ ਵਧਦਾ ਵੇਖ ਧਾਰਾ 144 ਲਾਗੂ ਕੀਤੀ

News18 Punjabi | News18 Punjab
Updated: July 1, 2020, 3:57 PM IST
share image
ਮੁੰਬਈ ਵਿਚ ਕੋਰੋਨਾ ਦਾ ਕਹਿਰ ਵਧਦਾ ਵੇਖ ਧਾਰਾ 144 ਲਾਗੂ ਕੀਤੀ
ਮੁੰਬਈ ਵਿਚ ਕੋਰੋਨਾ ਦਾ ਕਹਿਰ ਵਧਦਾ ਵੇਖ ਧਾਰਾ 144 ਲਾਗੂ ਕੀਤੀ

  • Share this:
  • Facebook share img
  • Twitter share img
  • Linkedin share img
ਮੁੰਬਈ ਵਿੱਚ ਕੋਵਿਡ -19 ਦੇ ਵਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਬੁੱਧਵਾਰ ਤੋਂ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਦਾ ਮਕਸਦ ਲੋਕਾਂ ਨੂੰ ਜਨਤਕ ਥਾਵਾਂ ਅਤੇ ਇਕੱਠਾਂ ਵਿਚ ਜਾਣ ਤੋਂ ਰੋਕਣਾ ਹੈ।

ਪਾਬੰਦੀ ਦੇ ਇਹ ਹੁਕਮ ਮੁੰਬਈ ਪੁਲਿਸ ਕਮਿਸ਼ਨਰ ਪ੍ਰਣਾਇਆ ਅਸ਼ੋਕ (Commissioner of Police Pranaya Ashok) ਨੇ ਜਾਰੀ ਕੀਤਾ ਹੈ। ਇਸ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸ਼ਹਿਰ ਇਹ ਪਾਬੰਦੀ 15 ਜੁਲਾਈ ਤੱਕ ਲਾਗੂ ਰਹੇਗੀ। ਅਧਿਕਾਰੀ ਨੇ ਕਿਹਾ, "ਇਹ ਆਦੇਸ਼ ਜਨਤਕ ਥਾਵਾਂ 'ਤੇ ਇਕ ਜਾਂ ਵਧੇਰੇ ਲੋਕਾਂ ਦੀ ਗਤੀਵਿਧੀਆਂ ਜਾਂ ਕਿਸੇ ਵੀ ਅਜਿਹੇ ਇਕੱਠਾਂ ਵਿਚ ਸ਼ਾਮਲ ਹੋਣ' ਤੇ ਰੋਕਣ ਲ਼ਈ ਜਾਰੀ ਕੀਤੇ ਗਏ ਹਨ।



 

 
First published: July 1, 2020, 3:57 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading