ਸਿੱਖ ਭਾਈਚਾਰੇ ਦੇ ਵੱਲੋਂ ਦਿੱਲੀ ਵਿਚ ਜਾਮਾ ਮਸਜਿਦ ਨੂੰ ਸੈਨੇਟਾਈਜ਼ ਕੀਤਾ ਗਿਆ।ਈਦ ਦੇ ਮੌਕੇ ਭਾਈਚਾਰੇ ਦੀ ਬਹੁਤ ਸਾਰੀਆਂ ਉਦਾਹਰਨਾਂ ਮਿਲਦੀਆਂ ਹਨ।ਸਿੱਖ ਭਾਈਚਾਰੇ ਨੇ ਈਦ ਤੋਂ ਪਹਿਲਾ ਦੀ ਜਾਮਾ ਮਸਜਿਦ ਨੂੰ ਸੈਨੇਟਾਈਜ਼ਰ ਕੀਤਾ ਹੈ ਤਾਂ ਕਿ ਮੁਸਲਿਮ ਭਾਈਚਾਰਾ ਈਦ ਮਨਾ ਸਕੇ।
ਇਸ ਮੌਕੇ ਕਈ ਸਿੱਖ ਜਥੇਬੰਦੀਆਂ ਮੌਜੂਦ ਸਨ ਅਤੇ ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਇੱਕ ਹਾਂ ਅਤੇ ਇਹ ਭਾਈਚਾਰਕ ਸਾਂਝ ਪੂਰੇ ਦੇਸ਼ ਵਿਚ ਕਾਇਮ ਰਹੇਂਗੀ ਜਿਸ ਕਾਰਨ ਦੇਸ਼ ਵਿਚ ਅਮਨ ਸ਼ਾਂਤੀ ਬਣੇ ਰਹੇਂਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।