10ਵੀਂ ਤੇ 12ਵੀਂ ਦੇ ਪੇਪਰ ਘਰ ਬੈਠਕੇ ਚੈੱਕ ਕਰਨਗੇ ਅਧਿਆਪਕ

News18 Punjabi | News18 Punjab
Updated: May 10, 2020, 10:18 PM IST
share image
10ਵੀਂ ਤੇ 12ਵੀਂ ਦੇ ਪੇਪਰ ਘਰ ਬੈਠਕੇ ਚੈੱਕ ਕਰਨਗੇ ਅਧਿਆਪਕ
10ਵੀਂ ਤੇ 12ਵੀਂ ਦੇ ਪੇਪਰ ਘਰ ਬੈਠਕੇ ਚੈੱਕ ਕਰਨਗੇ ਅਧਿਆਪਕ

  • Share this:
  • Facebook share img
  • Twitter share img
  • Linkedin share img
ਕੇਂਦਰੀ ਮਨੁੱਖੀ ਸਾਧਨ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਕਿਹਾ ਹੈ ਕਿ ਸੀਬੀਐੱਸਈ ਦੇ ਦਸਵੀਂ ਅਤੇ ਬਾਰ੍ਹਵੀਂ ਦੇ ਪੇਪਰ ਅਧਿਆਪਕ ਆਪਣੇ ਘਰ ਬੈਠ ਕੇ ਚੈੱਕ ਕਰਨਗੇ। ਉਨ੍ਹਾਂ ਨੂੰ ਉਤਰ ਕਾਪੀਆਂ ਮੁਹੱਈਆ ਕਰਵਾਉਣ ਲਈ ਤਿੰਨ ਹਜ਼ਾਰ ਸਕੂਲਾਂ ਨੂੰ ਕੇਂਦਰ ਬਣਾਇਆ ਗਿਆ ਹੈ।

ਸ੍ਰੀ ਨਿਸ਼ੰਕ ਨੇ ਕਿਹਾ ਕਿ ਅਧਿਆਪਕਾਂ ਨੂੰ ਦਸਵੀਂ ਤੇ ਬਾਰ੍ਹਵੀਂ ਦੇ ਇਮਤਿਹਾਨਾਂ ਦੀਆਂ ਡੇਢ ਕਰੋੜ ਉਤਰ ਕਾਪੀਆਂ ਮੁਹੱਈਆ ਕਰਵਾਈਆਂ ਜਾਣਗੀਆਂ। ਉਮੀਦ ਹੈ ਕਿ 50 ਦਿਨਾਂ ਵਿੱਚ ਇਹ ਪ੍ਰਕਿਰਿਆ ਪੂਰੀ ਹੋ ਜਾਵੇਗੀ। ਜ਼ਿਕਰਯੋਗ ਹੈ ਕਿ ਕੋਰੋਨਾਵਾਇਰਸ ਦੇ ਮੱਦੇਨਜ਼ਰ ਦੇਸ਼ ਵਿੱਚ ਲਾਗੂ ਲੌਕਡਾਊਨ ਕਾਰਨ ਉਤਰ ਕਾਪੀਆਂ ਨੂੰ ਚੈੱਕ ਕਰਨ ਦਾ ਕੰਮ ਲਟਕ ਗਿਆ ਸੀ।
First published: May 10, 2020, 8:10 AM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading