ਫਤਿਹਗੜ ਸਾਹਿਬ ਵਿਖੇ ਦੋ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਹ ਦੋਵੇਂ ਆਦਮੀ ਤਬਲੀਗੀ ਜਮਾਤ ਤੋਂ ਵਾਪਸ ਪਰਤੇ ਸਨ। ਪੀੜਤ ਵਿਆਕਤੀਆਂ ਨੂੰ ਗਿਆਨ ਸਾਗਰ ਹਸਪਤਾਲ ਭੇਜਿਆ ਗਿਆ ਹੈ। ਇਸ ਨਾਲ ਪੰਜਾਬ ਵਿੱਚ ਪਾਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 75 ਹੋ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Coronavirus, COVID-19, Fatehgarh Sahib