Home /News /entertainment /

Zeenat Health Update: ਆਮਿਰ ਖਾਨ ਦੀ ਮਾਂ ਜ਼ੀਨਤ ਹੁਸੈਨ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹੁਣ ਕੀ ਹੈ ਹਾਲ, ਪੜ੍ਹੋ ਖਬਰ

Zeenat Hussain Health Update: ਬਾਲੀਵੁੱਡ ਅਦਾਕਾਰ ਆਮਿਰ ਖਾਨ (Aamir Khan) ਦੀ ਮਾਂ ਜ਼ੀਨਤ (Zeenat Hussain) ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਉਨ੍ਹਾਂ ਦੀ ਸਿਹਤ ਵਿਗੜੀ ਤਾਂ ਆਮਿਰ ਖਾਨ ਉੱਥੇ ਮੌਜੂਦ ਸਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਆਮਿਰ ਦੀਵਾਲੀ ਦੇ ਤਿਉਹਾਰ 'ਤੇ ਆਪਣੀ ਮਾਂ ਨੂੰ ਮਿਲਣ ਗਏ ਸਨ, ਜਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਕਰਵਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਹੋਰ ਪੜ੍ਹੋ ...
  • Share this:

ਆਮਿਰ ਦੀ ਮਾਂ ਨੂੰ ਕਦੋਂ ਆਇਆ ਦਿਲ ਦਾ ਦੌਰਾ?

ਮੀਡੀਆ ਰਿਪੋਰਟਾਂ ਮੁਤਾਬਕ 57 ਸਾਲਾ ਜ਼ੀਨਤ ਹੁਸੈਨ ਪੰਚਗਨੀ ਸਥਿਤ ਆਪਣੇ ਘਰ 'ਚ ਸੀ ਜਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਜਿਸ ਤੋਂ ਬਾਅਦ ਉਸ ਨੂੰ ਦੱਖਣੀ ਮੁੰਬਈ ਦੇ ਇੱਕ ਹਸਪਤਾਲ 'ਚ ਲਿਜਾਇਆ ਗਿਆ। ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਜੂਨ ਵਿੱਚ ਅਦਾਕਾਰ ਨੇ ਆਪਣੀ ਮਾਂ ਦਾ ਜਨਮਦਿਨ ਮਨਾਇਆ ਸੀ। ਜਿਸਦਾ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋਇਆ ਸੀ।

ਵਰਕਫਰੰਟ ਦੀ ਗੱਲ ਕਰਿਏ ਤਾਂ ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ 11 ਅਗਸਤ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਲਾਲ ਸਿੰਘ ਚੱਢਾ ਨੈੱਟਫਲਿਕਸ 'ਤੇ ਸਟ੍ਰੀਮ ਕਰ ਰਿਹਾ ਹੈ। ਅਦਵੈਤ ਚੰਦਨ ਦੁਆਰਾ ਨਿਰਦੇਸ਼ਤ, ਇਹ ਫਿਲਮ ਫੋਰੈਸਟ ਗੰਪ ਦੀ ਹਿੰਦੀ ਰੀਮੇਕ ਸੀ ਅਤੇ ਇਸ ਵਿੱਚ ਕਰੀਨਾ ਕਪੂਰ, ਮੋਨਾ ਸਿੰਘ, ਨਾਗਾ ਚੈਤੰਨਿਆ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ ਸੀ।

Published by:Rupinder Kaur Sabherwal
First published:

Tags: Aamir Khan, Bollywood, Entertainment, Entertainment news