Home /News /entertainment /

Sidhu Moose Wala: ਸਿੱਧੂ ਮੂਸੇਵਾਲਾ ਦੇ ਨਾਂ ਨਾਲ ਜੁੜਿਆ ਇੱਕ ਹੋਰ ਰਿਕਾਰਡ, Youtube ਨੇ ਦਿੱਤਾ ਡਾਇੰਮਡ ਪਲੇ ਬਟਨ

Sidhu Moose Wala: ਸਿੱਧੂ ਮੂਸੇਵਾਲਾ ਦੇ ਨਾਂ ਨਾਲ ਜੁੜਿਆ ਇੱਕ ਹੋਰ ਰਿਕਾਰਡ, Youtube ਨੇ ਦਿੱਤਾ ਡਾਇੰਮਡ ਪਲੇ ਬਟਨ

Sidhu Moose Wala: ਸਿੱਧੂ ਮੂਸੇਵਾਲਾ ਦੇ ਨਾਂ ਨਾਲ ਜੁੜਿਆ ਇੱਕ ਹੋਰ ਰਿਕਾਰਡ, Youtube ਨੇ ਦਿੱਤਾ ਡਾਇੰਮਡ ਪਲੇ ਬਟਨ

Sidhu Moose Wala: ਸਿੱਧੂ ਮੂਸੇਵਾਲਾ ਦੇ ਨਾਂ ਨਾਲ ਜੁੜਿਆ ਇੱਕ ਹੋਰ ਰਿਕਾਰਡ, Youtube ਨੇ ਦਿੱਤਾ ਡਾਇੰਮਡ ਪਲੇ ਬਟਨ

Punjabi Singer Sidhu Moose Wala Diamond Play Button: ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਆਪਣੀ ਮੌਤ ਤੋਂ ਬਾਅਦ ਵੀ ਪ੍ਰਸ਼ੰਸ਼ਕਾਂ ਦੇ ਦਿਲਾਂ ਵਿੱਚ ਜ਼ਿੰਦਾ ਹਨ। ਕਲਾਕਾਰ ਦੀ ਆਵਾਜ਼ ਅੱਜ ਵੀ ਦਰਸ਼ਕਾਂ ਦੀਆਂ ਅੱਖਾਂ ਨਮ ਕਰ ਜਾਂਦੀ ਹੈ। ਅੱਜ ਭਲੇ ਹੀ ਸਿੱਧੂ ਸਾਡੇ ਵਿਚਕਾਰ ਮੌਜੂਦ ਨਹੀਂ ਹੈ ਪਰ ਫਿਰ ਵੀ ਉਹ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ। ਕਲਾਕਾਰ ਦੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਸੋਸ਼ਲ ਮੀਡੀਆ ਉੱਪਰ ਦੇਖਣ ਨੂੰ ਮਿਲਦੀਆਂ ਹਨ। ਮੂਸੇਵਾਲਾ ਦਾ ਨਾਂ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਜ਼ਿੰਦਾ ਹੈ। ਆਪਣੀ ਘੱਟ ਉਮਰ ਵਿੱਚ ਕਈ ਉਪਲੱਬਧੀਆਂ ਹਾਸਿਲ ਕਰਨ ਵਾਲੇ ਸਟਾਰ ਦੇ ਨਾਂ ਨਾਲ ਇੱਕ ਹੋਰ ਰਿਕਾਰਡ ਜੁੜ ਗਿਆ ਹੈ

ਹੋਰ ਪੜ੍ਹੋ ...
  • Share this:
Punjabi Singer Sidhu Moose Wala Diamond Play Button: ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਆਪਣੀ ਮੌਤ ਤੋਂ ਬਾਅਦ ਵੀ ਪ੍ਰਸ਼ੰਸ਼ਕਾਂ ਦੇ ਦਿਲਾਂ ਵਿੱਚ ਜ਼ਿੰਦਾ ਹਨ। ਕਲਾਕਾਰ ਦੀ ਆਵਾਜ਼ ਅੱਜ ਵੀ ਦਰਸ਼ਕਾਂ ਦੀਆਂ ਅੱਖਾਂ ਨਮ ਕਰ ਜਾਂਦੀ ਹੈ। ਅੱਜ ਭਲੇ ਹੀ ਸਿੱਧੂ ਸਾਡੇ ਵਿਚਕਾਰ ਮੌਜੂਦ ਨਹੀਂ ਹੈ ਪਰ ਫਿਰ ਵੀ ਉਹ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ। ਕਲਾਕਾਰ ਦੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਸੋਸ਼ਲ ਮੀਡੀਆ ਉੱਪਰ ਦੇਖਣ ਨੂੰ ਮਿਲਦੀਆਂ ਹਨ। ਮੂਸੇਵਾਲਾ ਦਾ ਨਾਂ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਜ਼ਿੰਦਾ ਹੈ। ਆਪਣੀ ਘੱਟ ਉਮਰ ਵਿੱਚ ਕਈ ਉਪਲੱਬਧੀਆਂ ਹਾਸਿਲ ਕਰਨ ਵਾਲੇ ਸਟਾਰ ਦੇ ਨਾਂ ਨਾਲ ਇੱਕ ਹੋਰ ਰਿਕਾਰਡ ਜੁੜ ਗਿਆ ਹੈ।




ਦਰਅਸਲ, 29 ਮਈ 2022 ਨੂੰ ਮੌਤ ਤੋਂ ਬਾਅਦ ਵੀ ਮੂਸੇਵਾਲਾ ਦੇ ਕਈ ਗੀਤ ਟਰੈਂਡਿੰਗ `ਚ ਹਨ। ਇਸ ਦੌਰਾਨ ਯੂਟਿਊਬ ਨੇ ਸਨਮਾਨ ਵਜੋਂ ਮੂਸੇਵਾਲਾ ਨੂੰ ਡਾਇੰਮਡ ਪਲੇ ਬਟਨ ਦਿੱਤਾ ਹੈ। ਦੱਸ ਦੇਈਏ ਕਿ ਇਹ ਪ੍ਰਾਪਤੀ ਉਨ੍ਹਾਂ ਦੇ ਹਿੱਸੇ ਜਾਂਦੀ ਹੈ ਜਿਨ੍ਹਾਂ ਦੇ ਯੂਟਿਊਬ ਤੇ 1 ਕਰੋੜ ਚਾਹੁਣ ਵਾਲੇ ਸਬਸਕ੍ਰਾਈਬਰ ਹੋ ਜਾਂਦੇ ਹਨ। ਇਸ ਤਰ੍ਹਾਂ ਹੀ ਸਿੱਧੂ ਮੂਸੇਵਾਲਾ ਦੇ ਯੂਟਿਊਬ ਤੇ 1 ਕਰੋੜ ਤੋਂ ਵੀ ਵੱਧ ਸਬਸਕ੍ਰਾਈਬਰ ਹੋ ਗਏ ਹਨ। ਇਸ ਲਈ ਉਨ੍ਹਾਂ ਦੇ ਹਿੱਸੇ ਇਹ ਸਨਮਾਨ ਗਿਆ ਹੈ।




ਜਾਣਕਾਰੀ ਲਈ ਦੱਸ ਦੇਈਏ ਕਿ ਮਰਹੂਮ ਮੂਸੇਵਾਲਾ ਪਹਿਲੇ ਪੰਜਾਬੀ ਗਾਇਕ ਹਨ, ਜਿਨ੍ਹਾਂ ਨੂੰ ਇਹ ਸਨਮਾਨ ਹਾਸਿਲ ਹੋਇਆ ਹੈ। ਹੋਰ ਕਿਸੇ ਵੀ ਪੰਜਾਬੀ ਗਾਇਕ ਨੂੰ ਹਾਲੇ ਤੱਕ ਇਹ ਪ੍ਰਾਪਤੀ ਨਹੀ ਮਿਲੀ। ਮੂਸੇਵਾਲਾ ਦੇ ਦ ਲਾਸਟ ਰਾਈਡ, 295, ਲੈਵਲਜ਼, ਈਸਟ ਸਾਈਡ ਫ਼ਲੋ ਤੇ ਹੋਰ ਕਈ ਗੀਤਾਂ ਨੂੰ ਪ੍ਰਸ਼ੰਸ਼ਕਾਂ ਨੇ ਭਰਪੂਰ ਪਿਆਰ ਦਿੱਤਾ। ਕਲਾਕਾਰ ਨੂੰ ਇੰਸਟਾਗ੍ਰਾਮ ਤੇ ਚਾਹੁਣ ਵਾਲੇ 1 ਕਰੋੜ ਤੋਂ ਵੱਧ ਫ਼ਾਲੋਅਰਸ ਹਨ।
Published by:Rupinder Kaur Sabherwal
First published:

Tags: Entertainment, Entertainment news, Pollywood, Punjabi industry, Sidhu Moose Wala, Sidhu Moosewala, Sidhu moosewala news update

ਅਗਲੀ ਖਬਰ