Home /News /entertainment /

Sonam Bajwa Pics: ਸੋਨਮ ਬਾਜਵਾ ਦੀਆਂ ਬੋਲਡ ਤਸਵੀਰਾਂ ਨੇ ਵਧਾਇਆ ਸ਼ੋਸ਼ਲ ਮੀਡੀਆ ਦਾ ਤਾਪਮਾਨ, ਦੇਖੋ Hot Look

Sonam Bajwa Pics: ਸੋਨਮ ਬਾਜਵਾ ਦੀਆਂ ਬੋਲਡ ਤਸਵੀਰਾਂ ਨੇ ਵਧਾਇਆ ਸੋਸ਼ਲ ਮੀਡਿਆ ਦਾ ਤਾਪਮਾਨ, ਦੇਖੋ  Hot Look

Sonam Bajwa Pics: ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa) ਬੇਹੱਦ ਖੂਬਸੂਰਤ ਹੈ। ਉਹ ਅਕਸਰ ਆਪਣੀਆਂ ਸ਼ਾਨਦਾਰ ਤਸਵੀਰਾਂ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦਾ ਰਹਿੰਦੀ ਹੈ। ਸੋਨਮ ਬਾਜਵਾ ਆਪਣੀ ਅਦਾਕਾਰੀ ਦੇ ਨਾਲ-ਨਾਲ ਸਾਦਗੀ, ਹੌਟ ਅੰਦਾਜ਼ ਨਾਲ ਹਰ ਕਿਸੇ ਦਾ ਦਿਲ ਮੋਹ ਲੈਂਦੀ ਹੈ। ਅਦਾਕਾਰਾ ਉਨ੍ਹਾਂ ਫਿਲਮੀ ਸਿਤਾਰਿਆਂ ਵਿੱਚੋਂ ਇੱਕ ਹੈ ਜੋ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਹਮੇਸ਼ਾ ਐਕਟਿਵ ਰਹਿੰਦੀ ਹੈ।

ਹੋਰ ਪੜ੍ਹੋ ...
  • Share this:
ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa) ਬੇਹੱਦ ਖੂਬਸੂਰਤ ਹੈ। ਉਹ ਅਕਸਰ ਆਪਣੀਆਂ ਸ਼ਾਨਦਾਰ ਤਸਵੀਰਾਂ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦਾ ਰਹਿੰਦੀ ਹੈ। ਸੋਨਮ ਬਾਜਵਾ ਆਪਣੀ ਅਦਾਕਾਰੀ ਦੇ ਨਾਲ-ਨਾਲ ਸਾਦਗੀ, ਹੌਟ ਅੰਦਾਜ਼ ਨਾਲ ਹਰ ਕਿਸੇ ਦਾ ਦਿਲ ਮੋਹ ਲੈਂਦੀ ਹੈ। ਅਦਾਕਾਰਾ ਉਨ੍ਹਾਂ ਫਿਲਮੀ ਸਿਤਾਰਿਆਂ ਵਿੱਚੋਂ ਇੱਕ ਹੈ ਜੋ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਹਮੇਸ਼ਾ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਖੂਬਸੂਰਤ ਸਾਦਗੀ ਅਤੇ ਹੌਟ ਅੰਦਾਜ਼ ਵਾਲੀਆਂ ਤਸਵੀਰਾਂ ਹਮੇਸ਼ਾ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਸੋਨਮ ਦਾ ਹੌਟ ਅੰਦਾਜ਼ ਚਰਚਾ ਵਿੱਚ ਹੈ।
ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa) ਬੇਹੱਦ ਖੂਬਸੂਰਤ ਹੈ। ਉਹ ਅਕਸਰ ਆਪਣੀਆਂ ਸ਼ਾਨਦਾਰ ਤਸਵੀਰਾਂ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦਾ ਰਹਿੰਦੀ ਹੈ। ਸੋਨਮ ਬਾਜਵਾ ਆਪਣੀ ਅਦਾਕਾਰੀ ਦੇ ਨਾਲ-ਨਾਲ ਸਾਦਗੀ, ਹੌਟ ਅੰਦਾਜ਼ ਨਾਲ ਹਰ ਕਿਸੇ ਦਾ ਦਿਲ ਮੋਹ ਲੈਂਦੀ ਹੈ। ਅਦਾਕਾਰਾ ਉਨ੍ਹਾਂ ਫਿਲਮੀ ਸਿਤਾਰਿਆਂ ਵਿੱਚੋਂ ਇੱਕ ਹੈ ਜੋ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੇ ਹਮੇਸ਼ਾ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਖੂਬਸੂਰਤ ਸਾਦਗੀ ਅਤੇ ਹੌਟ ਅੰਦਾਜ਼ ਵਾਲੀਆਂ ਤਸਵੀਰਾਂ ਹਮੇਸ਼ਾ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਸੋਨਮ ਦਾ ਹੌਟ ਅੰਦਾਜ਼ ਚਰਚਾ ਵਿੱਚ ਹੈ। (PHOTO-instagram)

ਅਦਾਕਾਰਾ ਨੇ ਆਪਣੀਆਂ ਤਸਵੀਰਾਂ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਪੋਸਟ ਕੀਤੀਆਂ ਹਨ। ਜਿਸ ਵਿੱਚ ਉਨ੍ਹਾਂ ਦਾ ਕਾਤਿਲ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਸੋਨਮ ਬਾਜਵਾ ਦੀਆਂ ਇਨ੍ਹਾਂ ਖੂਬਸੂਰਤ ਤਸਵੀਰਾਂ ਨੂੰ ਫੈਨਜ਼ ਦੁਆਰਾ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਤੁਸੀ ਵੀ ਦੇਖੋ ਸੋਨਮ ਦਾ ਇਹ ਹੌਟ ਲੁੱਕ।

ਸੋਨਮ ਤਸਵੀਰਾਂ ਵਿੱਚ ਕਾਫੀ ਬੋਲਡ ਨਜ਼ਰ ਆ ਰਹੀ ਹੈ। , ਜਿਨ੍ਹਾਂ ਨੂੰ ਦੇਖ ਕੇ ਹਰ ਕਿਸੇ ਦੇ ਹੋਸ਼ ਉੱਡ ਗਏ ਹਨ। ਇਸ 'ਚ ਉਹ ਬਲੂ ਕਲਰ ਦੀ ਜੀਨਸ ਅਤੇ ਬਲੈਕ ਦੀ ਬਰੇਲੇਟ ਪਹਿਨੀ ਨਜ਼ਰ ਦਿਖਾਈ ਦੇ ਰਹੀ ਹੈ। ਅਦਾਕਾਰਾ ਨੇ ਹਲਕੇ ਮੇਕਅੱਪ ਦੇ ਨਾਲ ਆਪਣੇ ਆਪਣੇ ਵਾਲਾਂ ਨੂੰ ਖੋਲਿਆ ਹੋਇਆ ਹੈ। ਉਸ ਦੀਆਂ ਕਾਤਲਾਨਾ ਅੰਦਾਜ਼ ਫੈਨਸ ਨੂੰ ਦੀਵਾਨਾ ਬਣਾ ਰਹੀ ਹੈ।

ਸੋਨਮ ਦੇ ਫੈਨਸ ਵੀ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਖੂਬ ਲਾਈਕ ਅਤੇ ਕੰਮੈਂਟ ਕਰ ਰਹੇ ਹਨ। ਪੰਜਾਬੀ ਫਿਲਮ ਇੰਡਸਟਰੀ ਦੀ ਬੇਹੱਦ ਖੂਬਸੂਰਤ ਅਦਾਕਾਰਾ ਮੰਨੀ ਜਾਣ ਵਾਲੀ ਸੋਨਮ ਬਾਜਵਾ ਅਕਸਰ ਫੋਟੋਸ਼ੂਟ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇਨ੍ਹਾਂ ਤਸਵੀਰਾਂ ਨੂੰ ਮਿੰਟਾਂ 'ਚ ਹਜ਼ਾਰਾਂ ਲਾਈਕਸ ਮਿਲ ਜਾਂਦੇ ਹਨ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਤਾਮਿਲ ਫਿਲਮ 'ਕਾਟੇਰੀ' 'ਚ ਨਜ਼ਰ ਆਵੇਗੀ। ਇਸ ਤੋਂ ਬਾਅਦ ਉਹ ਪੰਜਾਬੀ ਫਿਲਮ 'ਜਿੰਦ ਮਾਹੀ' 'ਚ ਅਹਿਮ ਭੂਮਿਕਾ ਵਿੱਚ ਦਿਖੇਗੀ। ਸੋਨਮ ਦੇ ਫੈਨਜ਼ ਉਸ ਨੂੰ ਸਕ੍ਰੀਨ 'ਤੇ ਦੇਖਣ ਲਈ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ।

Published by:rupinderkaursab
First published:

Tags: Pollywood, Punjabi Films, Sonam bajwa, Sonam Bajwa Pics

ਅਗਲੀ ਖਬਰ