ਅਕਸ਼ੈ ਕੁਮਾਰ ਵੱਲੋਂ ਪ੍ਰਸ਼ੰਸਕਾਂ ਨੂੰ ਰਾਮ ਮੰਦਰ ਦੇ ਨਿਰਮਾਣ ਵਿਚ ਯੋਗਦਾਨ ਪਾਉਣ ਦੀ ਅਪੀਲ

ਅਕਸ਼ੈ ਕੁਮਾਰ ਵੱਲੋਂ ਪ੍ਰਸ਼ੰਸਕਾਂ ਨੂੰ ਰਾਮ ਮੰਦਰ ਦੇ ਨਿਰਮਾਣ ਵਿਚ ਯੋਗਦਾਨ ਪਾਉਣ ਦੀ ਅਪੀਲ (ਫਾਇਲ਼ ਫੋਟੋ)
- news18-Punjabi
- Last Updated: January 18, 2021, 1:47 PM IST
ਅਦਾਕਾਰ ਅਕਸ਼ੈ ਕੁਮਾਰ (Akshay Kumar) ਨੇ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ਵਿੱਚ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਅਯੁੱਧਿਆ ਵਿੱਚ ਰਾਮ ਮੰਦਰ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਕਿਹਾ ਹੈ। ਉਨ੍ਹਾਂ ਨੇ ਆਪਣੇ ਘਰ ਵਿਚ ਵੀਡੀਓ ਸ਼ੂਟ ਕੀਤਾ ਹੈ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਦਾਨ ਲਈ ਪ੍ਰੇਰਿਤ ਕਰਨ ਲਈ ਹਿੰਦੂ ਮਹਾਂਕਾਵਿ ਰਮਾਇਣ ਵਿਚੋਂ ਇਕ ਕਹਾਣੀ ਸੁਣਾਈ।
ਅਕਸ਼ੈ ਕੁਮਾਰ ਨੇ ਆਪਣੀ ਵੀਡੀਓ ਦੀ ਸ਼ੁਰੂਆਤ ਕਰਦੇ ਹੋਏ ਦੱਸਿਆ ਕਿ ਉਸ ਨੇ ਰਾਤ ਆਪਣੀ ਬੇਟੀ ਨਿਤਾਰਾ ਨੂੰ ਇੱਕ ਗਲਹਿਰੀ ਦੀ ਕਹਾਣੀ ਸੁਣਾਈ ਸੀ ਜੋ ਰਾਮ ਸੇਤੂ ਦੇ ਨਿਰਮਾਣ ਵਿੱਚ ਇੱਕ ਛੋਟਾ ਜਿਹਾ ਯੋਗਦਾਨ ਦੇਣਾ ਚਾਹੁੰਦੀ ਸੀ ਤਾਂ ਜੋ ਭਗਵਾਨ ਰਾਮ ਲੰਕਾ ਪਹੁੰਚ ਸਕਣ।
ਅਕਸ਼ੈ ਨੇ ਕਿਹਾ ਕਿ ਇਹ ਕਹਾਣੀ ਹਰ ਕਿਸੇ ਨੂੰ ਰਾਮ ਮੰਦਰ ਦੀ ਉਸਾਰੀ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੀ ਹੈ।
ਅਕਸ਼ੈ ਨੇ ਆਪਣੀ ਵੀਡੀਓ ਵਿੱਚ ਕਿਹਾ ਹੈ, ‘ਭਗਵਾਨ ਸ਼੍ਰੀ ਰਾਮ ਦਾ ਇੱਕ ਵੱਡਾ ਮੰਦਰ ਅਯੁੱਧਿਆ ਵਿੱਚ ਬਣਾਇਆ ਜਾ ਰਿਹਾ ਹੈ। ਇਸ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ।

बहुत खुशी की बात है कि अयोध्या में हमारे श्री राम के भव्य मंदिर का निर्माण शुरू हो चूका है...अब योगदान की बारी हमारी है l मैंने शुरुआत कर दी है, उम्मीद है आप भी साथ जुड़ेंगे l जय सियाराम 🙏🏻 pic.twitter.com/5SvzgfBVCf
— Akshay Kumar (@akshaykumar) January 17, 2021