HOME » NEWS » Films

ਬਾਲੀਵੁੱਡ ਅਦਾਕਾਰ ਰਿਸ਼ੀ ਕਪੂਰ ਦੇ ਘਰ ’ਚ ਛਾਇਆ ਸੋਗ

News18 Punjabi | News18 Punjab
Updated: January 14, 2020, 12:22 PM IST
share image
ਬਾਲੀਵੁੱਡ ਅਦਾਕਾਰ ਰਿਸ਼ੀ ਕਪੂਰ ਦੇ ਘਰ ’ਚ ਛਾਇਆ ਸੋਗ
ਬਾਲੀਵੁੱਡ ਅਦਾਕਾਰ ਰਿਸ਼ੀ ਕਪੂਰ ਦੇ ਘਰ ’ਚ ਛਾਇਆ ਸੋਗ

ਬਾਲੀਵੁੱਡ ਅਦਾਕਾਰ ਰਿਸ਼ੀ ਕਪੂਰ ਦੀ ਭੈਣ ਰਿਤੂ ਨੰਦਾ ਦਾ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਰਿਤੂ ਨੰਦਾ ਮਹਾਨਾਇਕ ਅਮਿਤਾਭ ਬੱਚਨ ਦੀ ਧੀ ਸ਼ਵੇਤਾ ਬੱਚਨ ਦੀ ਸੱਸ ਸੀ।

  • Share this:
  • Facebook share img
  • Twitter share img
  • Linkedin share img
ਬਾਲੀਵੁੱਡ ਅਦਾਕਾਰ ਰਿਸ਼ੀ ਕਪੂਰ ਦੀ ਭੈਣ ਰਿਤੂ ਨੰਦਾ ਦਾ ਦੇਹਾਂਤ ਹੋ ਗਿਆ ਹੈ। ਇਸਦੀ ਜਾਣਕਾਰੀ ਰਿਸ਼ੀ ਕਪੂਰ ਦੀ ਧੀ ਰਿਧੀਮਾ ਨੇ ਆਪਣੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ। ਦੱਸ ਦਈਏ ਕਿ ਰਿਤੂ ਨੰਦਾ ਮਹਾਨਾਇਕ ਅਮਿਤਾਭ ਬੱਚਨ ਦੀ ਧੀ ਸ਼ਵੇਤਾ ਬੱਚਨ ਦੀ ਸੱਸ ਸੀ।





View this post on Instagram





To the kindest most gentle person I‘ve ever met - They don’t make them like you anymore - RIP bua #missyoualways❤️🙏🏻


A post shared by Riddhima Kapoor Sahni (RKS) (@riddhimakapoorsahniofficial) on






ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਿਸ਼ੀ ਕਪੂਰ ਦੀ ਭੈਣ ਰਿਤੂ ਨੰਦਾ ਦਾ ਦੇਹਾਂਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਰਿਤੂ ਨੰਦਾ ਅਮਿਤਾਭ ਬੱਚਨ ਦੀ ਧੀ ਸ਼ਵੇਤਾ ਬੱਚਨ ਦੀ ਸੱਸ ਸੀ। ਰਿਤੂ ਨੰਦਾ ਉਮਰ 71 ਸਾਲ ਸੀ। ਰਿਸ਼ੀ ਕਪੂਰ ਦੀ ਧੀ ਰਿਧੀਮਾ ਕਪੂਰ ਨੇ ਆਪਣੀ ਭੂਆ ਰਿਤੂ ਨੰਦਾ ਦੀ ਖਬਰ ਨੂੰ ਆਪਣੇ ਸੋਸ਼ਲ ਮੀਡੀਆ ਅਕਾਉਟ ਤੇ ਸਾਂਝੀ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਨੂੰ ਮੈ ਮਿਲੀ ਸੀ ਉਹ ਬਹੁਤ ਹੀ ਦਿਆਲੂ ਸੱਜਣ ਸਨ। ਰੱਬ ਤੁਡਾਹੀ ਆਤਮਾ ਨੂੰ ਸ਼ਾਂਤੀ ਦੇਣ। ਕਾਬਿਲੇਗੌਰ ਹੈ ਕਿ ਰਿਤੂ ਨੰਦਾ ਦੀ ਮੌਤ ਤੋਂ ਬਾਅਦ ਕਪੂਰ ਖਾਨਦਾਨ ’ਚ ਸੋਗ ਦੀ ਲਹਿਰ ਛਾਈ ਹੋਈ ਹੈ।
Published by: Ashish Sharma
First published: January 14, 2020, 12:22 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading