Home /News /entertainment /

Mankirt Aulakh: ਗਾਇਕ ਮਨਕੀਰਤ ਔਲਖ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ ਜਾਰੀ ਕੀਤਾ ਨੋਟਿਸ

Court issued notice to Punjabi singer Mankirat Aulakh: ਪੰਜਾਬੀ ਗਾਇਕ ਮਨਕੀਰਤ ਔਲਖ (Mankirt Aulakh) ਦੀਆਂ ਮੁਸ਼ਕਿਲਾਂ ਘੱਟਣ ਦਾ ਨਾਮ ਨਹੀਂ ਲੈ ਰਹੀਆਂ। ਦੱਸ ਦੇਈਏ ਕਿ ਕਲਾਕਾਰ ਖਿਲਾਫ ਚੰਡੀਗੜ੍ਹ ਜ਼ਿਲ੍ਹਾ ਅਦਾਲਤ `ਚ ਕੇਸ ਦਾਖਲ ਕੀਤਾ ਗਿਆ ਸੀ। ਜਿਸ ਤੇ ਅੱਜ ਸੁਣਵਾਈ ਹੋਈ। ਇਸ ਕੇਸ ਗੀਤ 8 ਰਫ਼ਲਾਂ ਨੂੰ ਲੈ ਕੇ ਦਾਖਲ ਕੀਤਾ ਗਿਆ ਸੀ। ਦੱਸ ਦੇਈਏ ਕਿ ਇਹ ਐਲਬਮ ਪਿਛਲੇ ਸਾਲ ਰਿਲੀਜ਼ ਹੋਈ ਸੀ। ਜਿਸ ਵਿੱਚ ਮਨਕੀਰਤ ਨੇ ਵਕੀਲਾਂ ਬਾਰੇ ਅਪਮਾਨਜਨਕ ਟਿੱਪਣੀ ਇਸਤੇਮਾਲ ਕੀਤੀ ਸੀ।

ਹੋਰ ਪੜ੍ਹੋ ...
  • Share this:

    ਇਸ ਮਾਮਲੇ ਉੱਪਰ ਫੈਸਲਾ ਸੁਣਾਉਂਦੇ ਹੋਏ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਲੋਂ ਗਾਇਕ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਮਨਕੀਰਤ ਦੇ ਗੀਤ 8 ਰਫਲਾਂ ਤੇ ਇਤਰਾਜ਼ ਜਤਾਇਆ ਹੈ। ਇਸ ਮਾਮਲੇ ਵਿੱਚ ਅਦਾਲਤ ਨੇ 8 ਸਤੰਬਰ ਤੱਕ ਮਨਕੀਰਤ ਔਲਖ ਤੋਂ ਜਵਾਬ ਮੰਗਿਆ ਗਿਆ ਹੈ। ਮਨਕੀਰਤ 'ਤੇ ਦੋਸ਼ ਲਗਾਇਆ ਗਿਆ ਹੈ ਕਿ ਇਸ ਗੀਤ ਰਾਹੀਂ ਵਕੀਲਾਂ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

    ਜਾਣਕਾਰੀ ਲਈ ਦੱਸ ਦੇਈਏ ਕਿ ਐਡਵੋਕੇਟ ਸੁਨੀਲ ਮਲਨ ਵਲੋਂ ਪਟੀਸ਼ਨ ਦਾਖਿਲ ਕੀਤੀ ਗਈ। ਪਟੀਸ਼ਨਰ ਨੇ ਕੋਰਟ ਤੋਂ ਮਨਕੀਰਤ ਖ਼ਿਲਾਫ਼ FIR ਦਰਜ ਕਰਨ, ਗੀਤ ਸੋਸ਼ਲ ਮੀਡੀਆ ਤੋਂ ਗੀਤ delete ਕਰਨ, ਗੀਤ ਤੋਂ ਕੀਤੀ ਗਈ ਕਮਾਈ ਲੋੜਵੰਦਾਂ ਵਿੱਚ ਵੰਡਣ ਦੀ ਮੰਗ ਕੀਤੀ ਹੈ। ਇਸ ਗੀਤ ਨੂੰ ਮਨਕੀਰਤ ਔਲਖ ਦੇ ਨਾਲ-ਨਾਲ ਪੰਜਾਬੀ ਗਾਇਕਾ ਗੁਰਲੇਜ਼ ਅਖ਼ਤਰ ਨੇ ਵੀ ਗਾਇਆ ਹੈ। ਉਨ੍ਹਾਂ ਵੱਲੋਂ ਪੂਰੀ ਟੀਮ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ।

    ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।ਇਸ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਨਾਮ ਸੀ। ਕਈ ਸ਼ਾਰਪ ਸ਼ੂਟਰ ਫੜੇ ਗਏ ਹਨ। ਮਾਮਲੇ ਦੀ ਜਾਂਚ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇਕ ਮਹੀਨੇ ਦੀ ਜਾਂਚ ਤੋਂ ਬਾਅਦ ਜੂਨ ਵਿਚ ਮਨਕੀਰਤ ਔਲਖ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਇਸ ਦੇ ਨਾਲ ਹੀ ਔਲਖ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ।

    Published by:rupinderkaursab
    First published:

    Tags: Mankirt Aulakh, Pollywood, Punjab, Punjabi industry

    ਅਗਲੀ ਖਬਰ