Home /News /entertainment /

Veteran Actor Arun Bali: ਉੱਘੇ ਫਿਲਮ ਅਦਾਕਾਰ ਅਰੁਣ ਬਾਲੀ ਦਾ ਦਿਹਾਂਤ, ਲੰਬੇ ਸਮੇਂ ਤੋਂ ਬੀਮਾਰੀ ਨਾਲ ਰਹੇ ਸੀ ਜੂਝ

Veteran actor Arun Bali Ppassed Away: ਬਾਲੀਵੁੱਡ ਜਗਤ ਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ (Arun Bali) ਨੇ 79 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਦੱਸ ਦੇਈਏ ਕਿ 79 ਸਾਲਾਂ ਅਦਾਕਾਰ ਦਾ ਮੁੰਬਈ ਵਿੱਚ ਦਿਹਾਂਤ ਹੋਇਆ। ਅਭਿਨੇਤਾ ਨੂੰ ਆਖਰੀ ਵਾਰ ਆਮਿਰ ਖਾਨ ਅਤੇ ਕਰੀਨਾ ਕਪੂਰ ਸਟਾਰਰ ਲਾਲ ਸਿੰਘ ਚੱਢਾ ਵਿੱਚ ਦੇਖਿਆ ਗਿਆ ਸੀ।

ਹੋਰ ਪੜ੍ਹੋ ...
  • Share this:

ਅਦਾਕਾਰ ਅਰੁਣ ਬਾਲੀ ਨੇ ਆਪਣੇ ਟੀਵੀ ਕਰੀਅਰ ਦੀ ਸ਼ੁਰੂਆਤ ਸਾਲ 1989 ਵਿੱਚ ‘ਦੂਸਰਾ ਕੇਵਲ’ ਨਾਲ ਕੀਤੀ ਸੀ। ਉਹ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਰਗੀਆਂ ਕਈ ਹੋਰ ਫਿਲਮਾਂ ਵਿੱਚ ਆਪਣੀਆਂ ਭੂਮਿਕਾਵਾਂ ਲਈ ਜਾਣਿਆ ਜਾਂਦਾ ਹੈ। ਉਸਨੇ ਹਿੰਦੀ ਸੀਰੀਅਲ, ਕੁਮਕੁਮ ਪਿਆਰਾ ਸਾ ਬੰਧਨ ਵਿੱਚ ਪ੍ਰਦਰਸ਼ਿਤ ਹੋਣ ਤੋਂ ਬਾਅਦ ਪ੍ਰਸਿੱਧੀ ਪ੍ਰਾਪਤ ਕੀਤੀ।

Published by:Rupinder Kaur Sabherwal
First published:

Tags: Death, Entertainment, Entertainment news