Home /News /entertainment /

'Tarak Mehta Ka Ulta Chashma' ਦੀ ਬਬੀਤਾ ਜੀ ਨੂੰ ਹਾਈਕੋਰਟ ਤੋਂ ਰਾਹਤ, ਜਾਤੀਗਤ ਟਿੱਪਣੀ ਮਾਮਲੇ 'ਚ ਮਿਲੀ ਜ਼ਮਾਨਤ

Tarak Mehta Ka Ulta Chashma: ਸੀਰੀਅਲ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਨਾਲ ਮਸ਼ਹੂਰ ਹੋਏ ਟੀਵੀ ਕਲਾਕਾਰ ਮੁਨਮੁਨ ਦੱਤਾ (Munmun Dutta) ਉਰਫ਼ ਬਬੀਤਾ ਜੀ (Babita Ji) ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਅਦਾਕਾਰਾ ਨੂੰ ਅਰਜ਼ੀ 'ਤੇ ਸੁਣਵਾਈ ਕਰਦਿਆਂ ਜ਼ਮਾਨਤ ਦੇ ਦਿੱਤੀ ਹੈ।

ਹੋਰ ਪੜ੍ਹੋ ...
  • Share this:

    Tarak Mehta Ka Ulta Chashma: ਸੀਰੀਅਲ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਨਾਲ ਮਸ਼ਹੂਰ ਹੋਏ ਟੀਵੀ ਕਲਾਕਾਰ ਮੁਨਮੁਨ ਦੱਤਾ (Munmun Dutta) ਉਰਫ਼ ਬਬੀਤਾ ਜੀ (Babita Ji) ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਅਦਾਕਾਰਾ ਨੂੰ ਅਰਜ਼ੀ 'ਤੇ ਸੁਣਵਾਈ ਕਰਦਿਆਂ ਜ਼ਮਾਨਤ ਦੇ ਦਿੱਤੀ ਹੈ।

    ਜ਼ਿਕਰਯੋਗ ਹੈ ਕਿ ਮੁਨਮੁਨ ਦੱਤਾ ਉਰਫ਼ ਬਬੀਤਾ ਜੀ ਨੇ ਪਿਛਲੇ ਸਾਲ 9 ਮਈ ਨੂੰ ਆਪਣੇ ਯੂ-ਟਿਊਬ ਚੈਨਲ 'ਤੇ ਇੱਕ ਵੀਡੀਓ ਜਾਰੀ ਕਰਕੇ ਅਨੁਸੂਚਿਤ ਜਾਤੀ ਸਮਾਜ ਬਾਰੇ ਅਪਮਾਨਜਨਕ ਟਿੱਪਣੀ ਕੀਤੀ ਸੀ, ਜਿਸ ਬਾਰੇ ਥਾਣਾ ਸਿਟੀ ਹਾਂਸੀ 'ਚ ਦਲਿਤ ਅਧਿਕਾਰ ਕਾਰਕੁਨ ਅਤੇ ਵਕੀਲ ਰਜਤ ਕਲਸਨ 'ਤੇ 13 ਮਈ ਨੂੰ ਮਾਮਲਾ ਦਰਜ ਕੀਤਾ ਗਿਆ ਸੀ।

    ਦਸਣਾ ਬਣਦਾ ਹੈ ਕਿ ਮੁਨਮੁਨ ਦੱਤਾ ਨੇ ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ 'ਚ ਮੰਗ ਕੀਤੀ ਸੀ ਕਿ ਉਸ 'ਤੇ ਦਰਜ ਸਾਰੇ ਮਾਮਲੇ ਰੱਦ ਕੀਤੇ ਜਾਣ, ਜਿਸ ਨੂੰ ਸੁਪਰੀਮ ਕੋਰਟ ਨੇ ਖਾਰਿਜ ਕਰ ਦਿੱਤਾ ਹੈ। ਇਸ ਤੋਂ ਬਾਅਦ ਮੁਨਮੁਨ ਦੱਤਾ ਨੇ ਫਿਰ ਹਾਈਕੋਰਟ ਦਾ ਰੁਖ ਕੀਤਾ ਸੀ।

    ਹਾਈਕੋਰਟ ਨੇ ਅੱਜ ਅਦਾਕਾਰਾ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਜਾਤੀਗਤ ਟਿਪਣੀ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ।

    Published by:Krishan Sharma
    First published:

    Tags: Bail, Bollwood, Bollywood actress, Entertainment news, High court, Mun mun, Tarak Mehta Ka Ooltah Chashma, TV serial