Home /News /entertainment /

Ammy Virk: ਐਮੀ ਵਿਰਕ ਦੀ ਫਿਲਮ 'ਅੰਨ੍ਹੀ ਦਿਆ ਮਜ਼ਾਕ ਏ' 7 ਅਪ੍ਰੈਲ ਨੂੰ ਨਹੀਂ ਦੇਖ ਸਕਣਗੇ ਫੈਨਜ਼, ਜਾਣੋ ਕਿਉਂ

Ammy Virk: ਐਮੀ ਵਿਰਕ ਦੀ ਫਿਲਮ 'ਅੰਨ੍ਹੀ ਦਿਆ ਮਜ਼ਾਕ ਏ' 7 ਅਪ੍ਰੈਲ ਨੂੰ ਨਹੀਂ ਦੇਖ ਸਕਣਗੇ ਫੈਨਜ਼, ਜਾਣੋ ਕਿਉਂ

Ammy virk NANHI DEA MAZAK AE release date

Ammy virk NANHI DEA MAZAK AE release date

Ammy Virk s ANNHI DEA MAZAAK AE Release Date: ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ (Ammy Virk) ਜਲਦ ਹੀ ਦਰਸ਼ਕਾਂ ਵਿੱਚ ਆਪਣੀ ਨਵੀਂ ਫਿਲਮ 'ਅੰਨ੍ਹੀ ਦਿਆ ਮਜ਼ਾਕ ਏ' ਲੈ ਕੇ ਪੇਸ਼ ਹੋਣਗੇ।

  • Share this:

Ammy Virk s ANNHI DEA MAZAAK AE Release Date: ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ (Ammy Virk) ਜਲਦ ਹੀ ਦਰਸ਼ਕਾਂ ਵਿੱਚ ਆਪਣੀ ਨਵੀਂ ਫਿਲਮ 'ਅੰਨ੍ਹੀ ਦਿਆ ਮਜ਼ਾਕ ਏ' ਲੈ ਕੇ ਪੇਸ਼ ਹੋਣਗੇ। ਦੱਸ ਦੇਈਏ ਕਿ ਹਾਲ ਹੀ ਵਿੱਚ ਕਲਾਕਾਰ ਨੇ ਆਪਣੀ ਨਵੀਂ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਸੀ। ਇਹ ਫਿਲਮ 7 ਅਪ੍ਰੈਲ ਨੂੰ ਰਿਲੀਜ਼ ਹੋਣੀ ਸੀ, ਪਰ ਹੁਣ ਇਸ ਵਿੱਚ ਬਦਲਾਅ ਕਰ ਦਿੱਤਾ ਗਿਆ। ਜੀ ਹਾਂ, ਹੁਣ ਫਿਲਮ ਨੂੰ ਦੇਖਣ ਲਈ ਦਰਸ਼ਕਾਂ ਨੂੰ ਇੰਤਜ਼ਾਰ ਕਰਨਾ ਪਵੇਗਾ।

ammy virk new movie

ਦਰਅਸਲ, ਫਿਲਮ ਦੀ ਰਿਲੀਜ਼ ਡੇਟ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ। ਜੀ ਹਾਂ, 7 ਅਪ੍ਰੈਲ ਨੂੰ ਰਿਲੀਜ਼ ਹੋਣ ਵਾਲੀ ਫਿਲਮ ਹੁਣ 21 ਅਪ੍ਰੈਲ ਨੂੰ ਸਿਨੇਮਾਘਰਾਂ ਵਿੱਚ ਦਿਖਾਈ ਜਾਵੇਗੀ। ਐਮੀ ਵਿਰਕ ਵੱਲੋਂ ਫਿਲਮ ਦੀ ਨਵੀਂ ਰਿਲੀਜ਼ ਡੇਟ ਬਾਰੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਜਾਣਕਾਰੀ ਦਿੱਤੀ ਹੈ।


ਦੱਸ ਦੇਈਏ ਕਿ ਇਸ ਫਿਲਮ ਰਾਹੀਂ ਪਰੀ ਪੰਧੇਰ ਪੰਜਾਬੀ ਫਿਲਮ ਇੰਡਸਟਰੀ ਵਿੱਚ ਡੈਬਿਊ ਕਰਨ ਜਾ ਰਹੀ ਹੈ। ਇਸ ਤੋਂ ਇਲਾਵਾ ਉਸ ਨੂੰ ਕਈ ਵੀਡੀਓ ਗੀਤਾਂ ਵਿੱਚ ਦੇਖਿਆ ਜਾ ਚੁੱਕਿਆ ਹੈ। ਇਸਦੇ ਨਾਲ ਹੀ ਉਹ ਇੱਕ ਬੇਹਤਰੀਨ ਅਦਾਕਾਰਾ ਹੈ। ਪਰੀ ਆਪਣੀ ਇਸ ਫਿਲਮ ਨੂੰ ਲੈ ਬੇਹੱਦ ਉਤਸ਼ਾਹਿਤ ਹੈ। ਰਾਕੇਸ਼ ਧਵਨ ਦੁਆਰਾ ਨਿਰਦੇਸ਼ਿਤ ਇਸ ਫਿਲਮ ਨੂੰ ਦੇਖਣ ਦਾ ਪ੍ਰਸ਼ੰਸ਼ਕ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

Published by:Rupinder Kaur Sabherwal
First published:

Tags: Ammy Virk, Entertainment, Entertainment news, Pollywood, Punjabi singer, Singer