Bollywood Celebs Karva Chauth: ਕਰਵਾ ਚੌਥ 2022 ਦਾ ਤਿਉਹਾਰ 13 ਅਕਤੂਬਰ 2022 ਨੂੰ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਗਿਆ। ਇਸਦੇ ਕਰਵਾ ਚੌਥ ਦੇ ਰੰਗ ਵਿੱਚ ਨਾ ਸਿਰਫ ਆਮ ਲੋਕ ਸਗੋਂ ਬਾਲੀਵੁੱਡ ਸਿਨੇਮਾ ਜਗਤ ਦੀਆਂ ਮਸ਼ਹੂਰ ਹਸਤੀਆਂ ਵੀ ਰੰਗੀਆਂ। ਜੀ ਹਾਂ, ਬਾਲੀਵੁੱਡ ਅਭਿਨੇਤਰੀਆਂ ਨੇ ਵੀ ਇਸ ਤਿਉਹਾਰ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ। ਜਿਸਦੀਆਂ ਸ਼ਾਨਦਾਰ ਤਸਵੀਰਾਂ ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕੀਤੀਆਂ ਗਈਆਂ। ਤੁਸੀ ਵੀ ਦੇਖੋ ਤੁਹਾਡੇ ਬਾਲੀਵੁੱਡ ਸੈਲੇਬਸ ਦੀ ਕਰਵਾ ਚੌਥ ਮੌਕੇ ਦੀਆਂ ਖੂਬਸੂਰਤ ਤਸਵੀਰਾਂ...
ਦੇਖੋ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਦਾ ਅੰਦਾਜ਼...
View this post on Instagram
ਅਦਾਕਾਰਾ ਕੈਟਰੀਨਾ ਕੈਫ ਨੇ ਵੀ ਪਹਿਲਾਂ ਕਰਵਾ ਚੌਥ ਮਨਾਇਆ। ਜਿਸ ਦੀਆਂ ਤਸਵੀਰਾਂ ਅਦਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕੀਤੀਆਂ ਗਈਆਂ...
View this post on Instagram
ਡਰਾਮਾ ਕਵੀਨ ਰਾਖੀ ਸਾਵੰਤ ਨੇ ਆਪਣੇ ਬੁਆਏਫ੍ਰੈਂਡ ਆਦਿਲ ਲਈ ਵਰਤ ਰੱਖਿਆ...
View this post on Instagram
Mouni Roy On Karwa Chauth
View this post on Instagram
ਟੈਲੀਵਿਜ਼ਨ ਅਤੇ ਬਾਲੀਵੁੱਡ ਫਿਲਮਾਂ ਵਿੱਚ ਕੰਮ ਕਰ ਚੁੱਕੀ ਮੌਨੀ ਰਾਏ ਨੇ ਵੀ ਬੇਹੱਦ ਸ਼ਾਨਦਾਰ ਅੰਦਾਜ਼ ਨਾਲ ਕਰਵਾ ਚੌਥ ਮਨਾਇਆ...
View this post on Instagram
ਯੁਵਿਕਾ ਚੌਧਰੀ ਅਤੇ ਪ੍ਰਿੰਸ ਨਰੂਲਾ ਨੇ ਵੀ ਬੇਹੱਦ ਖਾਸ ਤਰੀਕੇ ਨਾਲ ਆਪਣਾ ਕਰਵਾ ਚੌਥ ਸੈਲਿਬ੍ਰੇਟ ਕੀਤਾ। ਦੇਖੋ ਦੋਵਾਂ ਦਾ ਸ਼ਾਨਦਾਰ ਅੰਦਾਜ਼
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bollywood, Entertainment, Entertainment news, Karwa chauth, Mouni roy, Rakhi sawant