Ammy Virk Pics: ਐਮੀ ਵਿਰਕ ਨੇ ਸ਼ੇਅਰ ਕੀਤੀਆਂ ਮਜ਼ੇਦਾਰ ਤਸਵੀਰਾਂ, ਤੁਸੀ ਵੀ ਵੇਖੋ

Ammy Virk Pics: ਪੰਜਾਬੀ ਸੁਪਰਸਟਾਰ ਐਮੀ ਵਿਰਕ (Ammy Virk)ਆਪਣੀ ਅਦਾਕਾਰੀ ਅਤੇ ਗਾਇਕੀ ਨਾਲ ਦਰਸ਼ਕਾਂ ਦੇ ਦਿਲਾਂ ਵਿੱਚ ਰਾਜ ਕਰਦੇ ਹਨ। ਉਨ੍ਹਾਂ ਨੇ ਆਪਣੇ ਹਰ ਕਿਰਦਾਰ ਅਤੇ ਗੀਤ ਨਾਲ ਪ੍ਰਸ਼ੰਸ਼ਕਾਂ ਦਾ ਮਨ ਮੋਹਿਆ ਹੈ। ਦੱਸ ਦੇਈਏ ਕਿ ਬਹੁਤ ਜਲਦ ਐਮੀ ਵਿਰਕ ਆਪਣੀ ਨਵੀਂ ਫਿਲਮ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਆ ਰਹੇ ਹਨ। ਦਰਅਸਲ, ਫਿਲਮ ‘ਸੌਂਕਣ ਸੌਂਕਣੇ’ (saunkan saunkne) 13 ਮਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਵਿੱਚ ਐਮੀ ਵਿਰਕ ਨਾਲ ਅਦਾਕਾਰਾ ਸਰਗੁਣ ਮਹਿਤਾ (Sargun Mehta) ਅਤੇ ਗਾਇਕਾ ਨਿਮਰਤ ਖਹਿਰਾ (Nimrat Khaira) ਅਹਿਮ ਭੂਮਿਕਾ 'ਚ ਨਜ਼ਰ ਆਓਣਗੀਆਂ।

  • Share this:

ਫਿਲਹਾਲ ਇਸ ਵਿਚਕਾਰ ਐਮੀ ਵਿਰਕ ਇੱਕ ਬੀਚ ਤੇ ਆਨੰਦ ਲੈਂਦੇ ਹੋਏ ਨਜ਼ਰ ਆਏ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਆਪਣੀਆਂ ਕੁਝ ਮਜ਼ੇਦਾਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਦੁਆਰਾ ਵੀ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਤੁਸੀ ਵੀ ਦੇਖੋ ਇਹ ਤਸਵੀਰਾਂ।

ਐਮੀ ਵਿਰਕ ਦੀਆਂ ਇਨ੍ਹਾਂ ਤਸਵੀਰਾਂ ਤੇ ਨਾ ਸਿਰਫ ਪ੍ਰਸ਼ੰਸ਼ਕ ਬਲਕਿ ਫਿਲਮੀ ਸਿਤਾਰੇ ਵੀ ਕਮੈਂਟ ਕਰ ਰਹੇ ਹਨ। ਗਾਇਕ ਦਾ ਇਹ ਵੱਖਰਾ ਅੰਦਾਜ਼ ਹਰ ਕਿਸੇ ਨੂੰ ਖੂਬ ਪਸੰਦ ਆ ਰਿਹਾ ਹੈ।

ਗੱਲ ਜੇਕਰ ਐਮੀ ਵਿਰਕ ਦੀ ਫਿਲਮ ‘ਸੌਂਕਣ ਸੌਂਕਣੇ’ ਦੀ ਕਰਿਏ ਤਾਂ ਇਸ ਰੋਮਾਂਟਿਕ ਕਾਮੇਡੀ ਡਰਾਮਾ ਫਿਲਮ ਦੀ ਕਹਾਣੀ ਅੰਬਰਦੀਪ ਸਿੰਘ ਨੇ ਲਿਖੀ ਹੈ। ਇਸ ਫਿਲਮ ਦਾ ਨਿਰਦੇਸ਼ਨ ਅਮਰਜੀਤ ਸਿੰਘ ਸਰਾਓਂ ਨੇ ਕੀਤਾ ਹੈ। ਟ੍ਰੈਲਰ ਦੇਖਣ ਤੋਂ ਬਾਅਦ ਦਰਸ਼ਕ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਫਿਲਮ ਕਿਸਮਤ ਅਤੇ ਕਿਸਮਤ-2 ਵਿੱਚ ਸਰਗੁਣ ਅਤੇ ਐਮੀ ਦੀ ਜੋੜੀ ਨੂੰ ਪ੍ਰਸ਼ੰਸ਼ਕਾ ਦਾ ਖੂਬ ਪਿਆਰ ਮਿਲੀਆ ਸੀ। ਹੁਣ ਇੱਕ ਵਾਰ ਫਿਰ ਤੋਂ ਦੋਨੋ ਇੱਕਠੇ ਦਰਸ਼ਕਾਂ ਦਾ ਦਿਲ ਜਿੱਤਣ ਲਈ ਤਿਆਰ ਹਨ।

Published by:rupinderkaursab
First published: