ਹਿਮਾਂਸ਼ੀ ਖੁਰਾਣਾ ਤੇ ਆਸਿਮ ਰਿਆਜ਼ ਰੋਮਾਂਸ ਕਰਦੇ ਆਏ ਨਜ਼ਰ ,ਰੋਮਾਂਟਿਕ  ਤਸਵੀਰਾਂ ਵਾਇਰਲ

ਬਿਗ ਬੌਸ ਫੇਮ ਅਸੀਮ ਤੇ ਹਿਮਾਂਸ਼ੀ ਸੋਸ਼ਲ ਮੀਡੀਆ ਤੇ ਧਮਾਲ ਮਚਾਉਣ ਚ ਕੋਈ  ਕਸਰ ਨਹੀਂ ਛੱਡ  ਰਹੀ  ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ ਇੱਕ ਵਾਰ ਮੁੜ ਤੋਂ ਆਸਿਮ ਰਿਆਜ਼ ਦੇ ਨਾਲ ਰੋਮਾਂਸ ਕਰਦੀ ਨਜ਼ਰ ਆਏਗੀ। ਜੀ ਹਾਂ ਇਹ ਰੋਮਾਂਸ ਰੀਅਲ ਲਾਈਫ ‘ਚ ਨਹੀਂ ਸਗੋਂ ਰੀਲ ਲਾਈਫ ‘ਚ ਕਰਦੀ ਹੋਈ ਨਜ਼ਰ ਆਏਗੀ।

ਹਿਮਾਂਸ਼ੀ ਖੁਰਾਣਾ ਤੇ ਆਸਿਮ ਰਿਆਜ਼ ਰੋਮਾਂਸ ਕਰਦੇ ਆਏ ਨਜ਼ਰ ,ਰੋਮਾਂਟਿਕ  ਤਸਵੀਰਾਂ ਵਾਇਰਲ

ਹਿਮਾਂਸ਼ੀ ਖੁਰਾਣਾ ਤੇ ਆਸਿਮ ਰਿਆਜ਼ ਰੋਮਾਂਸ ਕਰਦੇ ਆਏ ਨਜ਼ਰ ,ਰੋਮਾਂਟਿਕ  ਤਸਵੀਰਾਂ ਵਾਇਰਲ

  • Share this:
ਬਿਗ ਬੌਸ ਫੇਮ ਅਸੀਮ ਤੇ ਹਿਮਾਂਸ਼ੀ ਸੋਸ਼ਲ ਮੀਡੀਆ ਤੇ ਧਮਾਲ ਮਚਾਉਣ ਚ ਕੋਈ  ਕਸਰ ਨਹੀਂ ਛੱਡ  ਰਹੀ  ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ ਇੱਕ ਵਾਰ ਮੁੜ ਤੋਂ ਆਸਿਮ ਰਿਆਜ਼ ਦੇ ਨਾਲ ਰੋਮਾਂਸ ਕਰਦੀ ਨਜ਼ਰ ਆਏਗੀ। ਜੀ ਹਾਂ ਇਹ ਰੋਮਾਂਸ ਰੀਅਲ ਲਾਈਫ ‘ਚ ਨਹੀਂ ਸਗੋਂ ਰੀਲ ਲਾਈਫ ‘ਚ ਕਰਦੀ ਹੋਈ ਨਜ਼ਰ ਆਏਗੀ। ਜਿਸ ਦਾ ਇੱਕ ਵੀਡੀਓ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਆਸਿਮ ਰਿਆਜ਼ ਦੇ ਨਾਲ ਉਹ ਰੋਮਾਂਟਿਕ ਮੂਡ ‘ਚ ਨਜ਼ਰ ਆ ਰਹੀ ਹੈ।

ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਹਿਮਾਂਸ਼ੀ ਖੁਰਾਣਾ ਨੇ ਲਿਖਿਆ ‘ਗੀਤ ਦੇ ਲਈ ਤਿਆਰ ਰਹੋ’। ਹਿਮਾਂਸ਼ੀ ਖੁਰਾਣਾ ਇਸ ਤੋਂ ਪਹਿਲਾਂ ਵੀ ਆਸਿਮ ਰਿਆਜ਼ ਦੇ ਨਾਲ ਕਈ ਗੀਤਾਂ ‘ਚ ਨਜ਼ਰ ਆ ਚੁੱਕੀ ਹੈ। ਇਨ੍ਹਾਂ ਦੋਵਾਂ ਦੀ ਜੋੜੀ 'ਬਿੱਗ ਬੌਸ' ‘ਚ ਨਜ਼ਰ ਆਈ ਸੀ ਇਨ੍ਹਾਂ ਦੋਵਾਂ ਦੀ ਜੋੜੀ ਨੂੰ ਪ੍ਰਸ਼ੰਸਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਸੀ। ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਗੀਤਾਂ ‘ਚ ਬਤੌਰ ਮਾਡਲ ਕੰਮ ਕਰ ਚੁੱਕੀ ਹੈ।




ਉਸ ਨੇ ਖ਼ੁਦ ਵੀ ਆਪਣੀ ਆਵਾਜ਼ ‘ਚ ਕਈ ਗੀਤ ਕੱਢੇ ਹਨ ਜਿਨ੍ਹਾਂ ਨੂੰ ਕਾਫ਼ੀ ਪਸੰਦ ਕੀਤਾ ਗਿਆ ਸੀ ਹਿਮਾਂਸ਼ੀ ਖੁਰਾਣਾ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਇਸ ‘ਤੇ ਪ੍ਰਤੀਕਿਰਿਆ  ਦਿੱਤੀ ਜਾ ਰਹੀ ਹੈ। ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਣਗਿਣਤ ਗੀਤਾਂ ‘ਚ ਅਦਾਕਾਰੀ ਕੀਤੀ ਹੈ ਅਤੇ ਕਈ ਗੀਤ ਆਪਣੀ ਆਵਾਜ਼ ‘ਚ ਖੁਦ ਵੀ ਗਾਏ ਹਨ। ਹਿਮਾਂਸ਼ੀ ਜਲਦ ਹੀ ਆਸਿਮ ਰਿਆਜ਼ ਦੇ ਨਾਲ ਗੀਤ ‘ਚ ਨਜ਼ਰ ਆਵੇਗੀ।ਜਿਸ ਦੀ ਜਾਣਕਾਰੀ ਉਸ ਨੇ ਬੀਤੇ ਦਿਨੀਂ ਇੱਕ ਵੀਡੀਓ ਸਾਂਝੀ ਕਰਦੇ ਹੋਏ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਦਿੱਤੀ ਸੀ। ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ।ਜਿਸ ਦੀ ਜਾਣਕਾਰੀ ਉਸ ਨੇ ਬੀਤੇ ਦਿਨੀਂ ਇੱਕ ਵੀਡੀਓ ਸਾਂਝੀ ਕਰਦੇ ਹੋਏ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਦਿੱਤੀ ਸੀ। ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ।
Published by:Ramanpreet Kaur
First published: