Home /News /entertainment /

Mahesh Babu Mother Passes Away: ਮਹੇਸ਼ ਬਾਬੂ ਦੀ ਮਾਂ ਇੰਦਰਾ ਦੇਵੀ ਦਾ ਹੋਇਆ ਦਿਹਾਂਤ, ਹੈਦਰਾਬਾਦ 'ਚ ਲਏ ਆਖਰੀ ਸਾਹ

Mahesh Babu Mother Passes Away: ਸਾਊਥ ਸੁਪਰਸਟਾਰ ਮਹੇਸ਼ ਬਾਬੂ ਦੀ ਮਾਂ ਇੰਦਰਾ ਦੇਵੀ ਦਾ ਬੁੱਧਵਾਰ ਸਵੇਰੇ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਹੈਦਰਾਬਾਦ ਦੇ ਏਆਈਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ ਲੰਬੇ ਸਮੇਂ ਤੋਂ ਉਸ ਦਾ ਇਲਾਜ ਚੱਲ ਰਿਹਾ ਸੀ।

  • Share this:

    ਸਾਊਥ ਸੁਪਰਸਟਾਰ ਮਹੇਸ਼ ਬਾਬੂ ਦੀ ਮਾਂ ਇੰਦਰਾ ਦੇਵੀ ਦਾ ਬੁੱਧਵਾਰ ਸਵੇਰੇ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਹੈਦਰਾਬਾਦ ਦੇ ਏਆਈਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਸਿਹਤ ਵਿਗੜਨ 'ਤੇ ਉਨ੍ਹਾਂ ਨੂੰ ਕੁਝ ਸਮੇਂ ਲਈ ਵੈਂਟੀਲੇਟਰ 'ਤੇ ਵੀ ਰੱਖਿਆ ਗਿਆ ਸੀ ਪਰ ਅੱਜ ਤੜਕੇ 4 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ।

    ਅਧਿਕਾਰਤ ਜਾਣਕਾਰੀ ਅਨੁਸਾਰ ਇੰਦਰਾ ਦੇਵੀ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਪਦਮਾਲਿਆ ਸਟੂਡੀਓ ਲਿਆਂਦਾ ਜਾਵੇਗਾ। ਇਸ ਤੋਂ ਬਾਅਦ ਦੁਪਹਿਰ ਜੁਬਲੀ ਹਿਲਸ ਸਥਿਤ ਮਹਾਪ੍ਰਸਥਾਨਮ 'ਚ ਅੰਤਿਮ ਸੰਸਕਾਰ ਕੀਤਾ ਜਾਵੇਗਾ।

    ਮਹੇਸ਼ ਬਾਬੂ ਦੇ ਪਰਿਵਾਰ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਬਿਆਨ ਮੁਤਾਬਕ, ''ਦਿੱਗਜ਼ ਅਦਾਕਾਰ ਕ੍ਰਿਸ਼ਨਾ ਦੀ ਪਤਨੀ ਅਤੇ ਮਹੇਸ਼ ਬਾਬੂ ਦੀ ਮਾਂ ਘਟਮਣੀ ਇੰਦਰਾ ਦੇਵੀ ਦਾ ਕੁਝ ਸਮਾਂ ਪਹਿਲਾਂ ਦਿਹਾਂਤ ਹੋ ਗਿਆ ਸੀ। ਉਹ ਲੰਬੇ ਸਮੇਂ ਤੋਂ ਬੀਮਾਰੀ ਤੋਂ ਪੀੜਤ ਸੀ। ਉਨ੍ਹਾਂ ਦੀ ਦੇਹ ਨੂੰ ਅੱਜ ਸਵੇਰੇ 9 ਵਜੇ ਪ੍ਰਸ਼ੰਸਕਾਂ ਦੇ ਦਰਸ਼ਨਾਂ ਲਈ ਪਦਮਾਲਿਆ ਸਟੂਡੀਓ ਵਿਖੇ ਰੱਖਿਆ ਜਾਵੇਗਾ ਅਤੇ ਅੰਤਿਮ ਸੰਸਕਾਰ ਮਹਾਪ੍ਰਸਥਾਨਮ ਵਿਖੇ ਕੀਤਾ ਜਾਵੇਗਾ।

    ਲੋਕ ਦੁੱਖ ਪ੍ਰਗਟ ਕਰ ਰਹੇ ਹਨ

    Published by:Drishti Gupta
    First published:

    Tags: Actors, Death, Hindi Films