Home /News /entertainment /

Sidhu Moose Wala: ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਵੱਡੀ ਗਿਣਤੀ 'ਚ ਪਹੁੰਚ ਰਹੇ ਪ੍ਰਸ਼ੰਸਕ, ਰੂਟ ਪਲਾਨ ਕੀਤੇ ਗਏ ਜਾਰੀ

Sidhu Moose Wala: ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਵੱਡੀ ਗਿਣਤੀ 'ਚ ਪਹੁੰਚ ਰਹੇ ਪ੍ਰਸ਼ੰਸਕ, ਰੂਟ ਪਲਾਨ ਕੀਤੇ ਗਏ ਜਾਰੀ

Sidhu Moose Wala Bhog and Antim Ardas: ਮਸ਼ਹੂਰ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਅੰਤਿਮ ਅਰਦਾਸ ਅੱਜ ਯਾਨੀ ਬੁੱਧਵਾਰ ਨੂੰ ਹੋ ਰਹੀ ਹੈ। ਇਸ ਦੇ ਲਈ 11.30 ਵਜੇ ਮਾਨਸਾ ਦੀ ਬਾਹਰੀ ਅਨਾਜ ਮੰਡੀ ਵਿੱਚ ਭੋਗ ਦਾ ਪ੍ਰੋਗਰਾਮ ਰੱਖਿਆ ਗਿਆ ਹੈ। ਹਾਲ ਹੀ 'ਚ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਸੀ ਕਿ ਉਹ ਭੋਗ ਵਾਲੇ ਦਿਨ ਆਪਣੇ ਦਿਲ ਦੀ ਗੱਲ ਸਭ ਦੇ ਸਾਹਮਣੇ ਰੱਖਣਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕਾਂ ਨੂੰ ਦੁਪਹਿਰ ਬਾਅਦ ਭੋਗ ਸਮਾਗਮ ਤੱਕ ਦੁਕਾਨਾਂ ਬੰਦ ਰੱਖ ਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਹੈ।

ਹੋਰ ਪੜ੍ਹੋ ...
 • Share this:
  Sidhu Moose Wala Bhog and Antim Ardas: ਮਸ਼ਹੂਰ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ (Sidhu Moose Wala) ਦੀ ਯਾਦ ਵਿੱਚ ਅੰਤਿਮ ਅਰਦਾਸ ਅੱਜ ਯਾਨੀ ਬੁੱਧਵਾਰ ਨੂੰ ਹੋ ਰਹੀ ਹੈ। ਇਸ ਦੇ ਲਈ 11.30 ਵਜੇ ਮਾਨਸਾ ਦੀ ਬਾਹਰੀ ਅਨਾਜ ਮੰਡੀ ਵਿੱਚ ਭੋਗ ਦਾ ਪ੍ਰੋਗਰਾਮ ਰੱਖਿਆ ਗਿਆ ਹੈ। ਹਾਲ ਹੀ 'ਚ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਸੀ ਕਿ ਉਹ ਭੋਗ ਵਾਲੇ ਦਿਨ ਆਪਣੇ ਦਿਲ ਦੀ ਗੱਲ ਸਭ ਦੇ ਸਾਹਮਣੇ ਰੱਖਣਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕਾਂ ਨੂੰ ਦੁਪਹਿਰ ਬਾਅਦ ਭੋਗ ਸਮਾਗਮ ਤੱਕ ਦੁਕਾਨਾਂ ਬੰਦ ਰੱਖ ਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਹੈ।

  ਜਾਣਕਾਰੀ ਲਈ ਦੱਸ ਦੇਈਏ ਕਿ ਸੋਮਵਾਰ ਤੋਂ ਹੀ ਇੱਥੇ ਵੱਡੀ ਗਿਣਤੀ ’ਚ ਪ੍ਰਸ਼ੰਸਕ ਪਹੁੰਚਣੇ ਵੀ ਸ਼ੁਰੂ ਹੋ ਗਏ। ਸਿੱਧੂ ਮੂਸੇਵਾਲਾ ਦੇ ਜਗ੍ਹਾ-ਜਗ੍ਹਾ ਬੋਰਡ ਵੀ ਲਗਾਏ ਗਏ ਹਨ। ਹਿਸਾਰ ਤੋਂ ਦੋ ਦਿਨਾਂ ਤੋਂ ਚੱਲੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਵੀ ਸੋਮਵਾਰ ਨੂੰ ਪਿੰਡ ਮੂਸਾ ਪੁੱਜ ਗਏ ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਦੁੱਖ ਸਾਂਝਾ ਕੀਤਾ। ਸਿੱਧੂ ਮੂਸੇਵਾਲਾ ਦੇ ਨਮਿਤ ਭੋਗ ਅਤੇ ਅੰਤਿਮ ਅਰਦਾਸ ਦੇ ਚੱਲਦੇ ਆਉਣ ਵਾਲੇ ਵਾਹਨਾਂ ਲਈ ਰੂਟ ਪਲਾਨ ਕੀਤਾ ਗਿਆ ਹੈ।

  ਬਦਲਵੇਂ ਰੂਟਸ

  ਦੱਸ ਦੇਈਏ ਕਿ ਬਦਲਵਾਂ ਰੂਟ ਵਿੱਚ ਚੰਡੀਗੜ੍ਹ-ਪਟਿਆਲਾ ਸਾਈਡ ਤੋਂ ਵਾਇਆ ਸੁਨਾਮ ਤੋਂ ਜ਼ਿਲ੍ਹਾ ਮਾਨਸਾ ਦੀ ਹੱਦ ਪਿੰਡ ਢੈਪਈ, ਭੀਖੀ, ਬੋਡ਼ਾਵਾਲ, ਗੁਰਨੇ ਕਲਾਂ, ਫਫਡ਼ੇ, ਬੱਪੀਆਣਾ, ਲੱਲੂਆਣਾ, ਮਾਨਸਾ ਖੁਰਦ, ਐੱਚਐੱਸ ਰੋਡ ਤੋਂ ਮੇਨ ਰੋਡ ਤੋਂ ਡੀਸੀ ਤਿੰਨਕੋਣੀ ਮਾਨਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।

  ਬਠਿੰਡਾ ਤੋਂ ਵਾਇਆ ਕੋਟ ਸ਼ਮੀਰ, ਮੌਡ਼ ਤੋਂ ਜ਼ਿਲ੍ਹਾ ਮਾਨਸਾ ਦੀ ਹੱਦ ਪਿੰਡ ਭਾਈ ਦੇਸਾ ਤੋਂ ਕੋਟਲੀ ਕਲਾਂ, ਸੱਦਾ ਸਿੰਘ ਵਾਲਾ, ਖੋਖਰ ਕਲਾਂ, ਮੇਨ ਰੋਡ ਮਾਨਸਾ-ਸਿਰਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।

  ਬਦਲਵਾਂ ਰੂਟ : ਤਲਵੰਡੀ ਤੋਂ ਵਾਇਆ ਮੌਡ਼ ਜ਼ਿਲ੍ਹਾ ਮਾਨਸਾ ਦੀ ਹੱਦ ਪਿੰਡ ਭਾਈ ਦੇਸਾ ਤੋਂ ਮਾਨਸਾ ਕੈਂਚੀਆਂ ਤੋਂ ਨਵੀਂ ਅਨਾਜ ਮੰਡੀ ਮਾਨਸਾ। ਬਰਨਾਲਾ ਤੋਂ ਵਾਇਆ ਧਨੌਲਾ ਤੋਂ ਭੀਖੀ ਤੋਂ ਮਾਨਸਾ ਕੈਂਚੀਆਂ ਤੋਂ ਨਵੀਂ ਅਨਾਜ ਮੰਡੀ ਮਾਨਸਾ। ਸਿਰਸਾ ਤੋਂ ਸਰਦੂਲਗਡ਼੍ਹ, ਝੁਨੀਰ, ਸਾਹਨੇਵਾਲੀ, ਮੀਆਂ ਕੈਂਚੀਆਂ ਤੋਂ ਬਾਜੇਵਾਲਾ, ਕੋਟ ਧਰਮੂ ਤੋਂ ਰਮਦਿੱਤੇਵਾਲਾ ਕੈਂਚੀਆਂ ਤੋਂ ਨਵੀਂ ਅਨਾਜ ਮੰਡੀ ਮਾਨਸਾ।

  ਕਾਬਿਲੇਗੌਰ ਹੈ ਕਿ ਸਿੱਧੂ ਦੇ ਕਤਲ ਦੇ ਮਾਮਲੇ ਵਿੱਚ ਹੁਣ ਤੱਕ 8 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਉਨ੍ਹਾਂ 'ਤੇ ਗੋਲੀਆਂ ਚਲਾਉਣ ਵਾਲੇ ਕਾਤਲਾਂ ਨੂੰ ਪਨਾਹ ਦੇਣ, ਲੌਜਿਸਟਿਕ ਸਪੋਰਟ ਮੁਹੱਈਆ ਕਰਵਾਉਣ ਅਤੇ ਰੇਸ ਕਰਨ ਦਾ ਦੋਸ਼ ਹੈ। ਇਨ੍ਹਾਂ 'ਚ ਸੰਦੀਪ ਉਰਫ਼ ਕੇਕੜਾ ਵੀ ਸ਼ਾਮਲ ਹੈ, ਜਿਸ ਨੇ ਕਥਿਤ ਤੌਰ 'ਤੇ ਸਿੱਧੂ ਮੂਸੇਵਾਲਾ ਨਾਲ ਸੈਲਫੀ ਦੇ ਬਹਾਨੇ ਫੈਨ ਬਣ ਕੇ ਰੋਕੀ ਕੀਤੀ ਸੀ।
  Published by:rupinderkaursab
  First published:

  Tags: Entertainment news, Mansa, Pollywood, Punjabi singer, Sidhu Moose Wala

  ਅਗਲੀ ਖਬਰ