Home /News /entertainment /

Neha Kakkar Video: ਨੇਹਾ ਕੱਕੜ ਨੇ "Siri" ਤੋਂ ਪੁੱਛਿਆ ਇਹ ਸਵਾਲ, ਹੱਸ-ਹੱਸ ਲੋਟਪੋਟ ਹੋਏ ਸਟਾਰ

Neha Kakkar asked this question from Siri : ਗਾਇਕਾ ਨੇਹਾ ਕੱਕੜ (Neha Kakkar) ਆਪਣੀ ਸੁਰੀਲੀ ਆਵਾਜ਼ ਅਤੇ ਫੈਸ਼ਨ ਸੈਂਸ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੀ ਹੈ। ਗਾਇਕਾ ਅਕਸਰ ਆਪਣੇ ਵੀਡੀਓਜ਼ ਅਤੇ ਖੂਬਸੂਰਤ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ। ਹਾਲ ਹੀ ਵਿੱਚ ਨੇਹਾ ਨੇ ਇੱਕ ਸ਼ਾਨਦਾਰ ਰੀਲ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀ ਹੈ। ਜਿਸਨੂੰ ਦੇਖ ਨਾ ਸਿਰਫ਼ ਪ੍ਰਸ਼ੰਸ਼ਕ ਸਗੋਂ ਫਿਲਮੀ ਸਿਤਾਰੇ ਵੀ ਹੱਸ-ਹੱਸ ਲੋਟਪੋਟ ਹੋ ਰਹੇ ਹਨ।

ਹੋਰ ਪੜ੍ਹੋ ...
  • Share this:

ਦਰਅਸਲ, ਨੇਹਾ ਵੱਲੋਂ ਇੱਕ ਮਜ਼ਾਕੀਆ ਵੀਡੀਓ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਉਹ ਸੀਰੀ ਤੋਂ ਇਹ ਪੁੱਛਦੇ ਹੋਏ ਨਜ਼ਰ ਆ ਰਹੀ ਹੈ ਕਿ ਬਿਨਾਂ ਐਕਸਰਸਾਈਜ਼ ਕੀਤੇ ਕਿਵੇਂ ਸਲਿਮ ਅਤੇ ਟਾੱਲ ਹੋ ਸਕਦੇ ਹਾਂ। ਇਸ ਵੀਡੀਓ ਉੱਪਰ ਪ੍ਰਸ਼ੰਸ਼ਕਾਂ ਦੇ ਨਾਲ-ਨਾਲ ਫਿਲਮੀ ਸਿਤਾਰਿਆਂ ਅਤੇ ਸਿੰਗਰਸ ਵੱਲੋਂ ਵੀ ਕਮੈਂਟ ਕੀਤੇ ਜਾ ਰਹੇ ਹਨ। ਤੁਸੀ ਵੀ ਵੇਖੋ ਇਹ ਵੀਡੀਓ...

ਵਰਕਫਰੰਟ ਦੀ ਗੱਲ ਕਰਿਏ ਤਾਂ ਨੇਹਾ ਜਲਦ ਹੀ ਆਪਣਾ ਨਵਾਂ ਗੀਤ (12 Ladke) 12 ਲੜਕੇ ਲੈ ਕੇ ਦਰਸ਼ਕਾਂ ਸਾਹਮਣੇ ਪੇਸ਼ ਹੋਵੇਗੀ। ਜਿਸਦਾ ਪੋਸਟਰ ਨੇਹਾ ਵੱਲੋਂ ਹਾਲ ਹੀ ਵਿੱਚ ਸ਼ੇਅਰ ਕੀਤਾ ਗਿਆ ਸੀ। ਇਸ ਗੀਤ ਨੂੰ ਨੇਹਾ ਤੋਂ ਇਲਾਵਾ ਟੋਨੀ ਕੱਕੜ ਨੇ ਵੀ ਆਵਾਜ਼ ਦਿੱਤੀ ਹੈ। ਇੱਕ ਵਾਰ ਫਿਰ ਤੋਂ ਦੋਵੇਂ ਭੈਣ-ਭਰਾ ਨਵੇਂ ਗੀਤ ਜਰਿਏ ਕੀ ਖਾਸ ਲੈ ਕੇ ਪੇਸ਼ ਹੋਣਗੇ ਇਹ ਦੇਖਣਾ ਬੇਹੱਦ ਮਜ਼ੇਦਾਰ ਰਹੇਗਾ।

Published by:Rupinder Kaur Sabherwal
First published:

Tags: Bollywood, Entertainment, Entertainment news, Neha Kakkar, Pollywood, Singer