HOME » NEWS » Films

ਇੰਤਜ਼ਾਰ ਖ਼ਤਮ, ਵਿਆਹ ਤੋਂ ਬਾਅਦ ਦੀਪਿਕਾ ਤੇ ਰਣਵੀਰ ਦੀ ਪਹਿਲੀ ਤਸਵੀਰ ਆਈ ਸਾਹਮਣੇ

Gurwinder Singh | News18 Punjab
Updated: November 15, 2018, 8:51 PM IST
share image
ਇੰਤਜ਼ਾਰ ਖ਼ਤਮ, ਵਿਆਹ ਤੋਂ ਬਾਅਦ ਦੀਪਿਕਾ ਤੇ ਰਣਵੀਰ ਦੀ ਪਹਿਲੀ ਤਸਵੀਰ ਆਈ ਸਾਹਮਣੇ

  • Share this:
  • Facebook share img
  • Twitter share img
  • Linkedin share img
ਬਾਲੀਵੁੱਡ ਦੇ ਦੋ ਸੁਪਰਸਟਾਰ ਦੀਪਿਕਾ ਪਾਦੁਕੋਣ ਤੇ ਰਣਵੀਰ ਸਿੰਘ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਦੋਵਾਂ ਨੇ ਇਟਲੀ ਦੇ ਲੇਕ ਕੋਮੋ ਵਿਚ 14 ਨਵੰਬਰ ਨੂੰ ਰਵਾਇਤੀ ਕੋਂਕਣੀ ਰੀਤੀ ਰਿਵਾਜ਼ਾਂ ਨਾਲ ਵਿਆਹ ਕਰਵਾਇਆ, ਜਿਸ ਤੋਂ ਬਾਅਦ 15 ਨਵੰਬਰ ਨੂੰ ਸਿੰਧੀ ਰੀਤੀ ਰਿਵਾਜ਼ਾਂ ਨਾਲ ਵੀ ਦੋਵੇਂ ਵਿਆਹ ਦੇ ਬੰਧਨ ਵਿਚ ਬੱਝ ਗਏ। ਜਿਸ ਪਿੱਛੋਂ ਸੋਸ਼ਲ ਮੀਡੀਆ ਉਤੇ ਇਸ ਚਰਚਿਤ ਜੋੜੇ ਨੂੰ ਵਧਾਈਆਂ ਦੇਣ ਦਾ ਤਾਂਤਾ ਲੱਗ ਗਿਆ। ਜਿਥੇ ਇਕ ਪਾਸੇ ਅਮੂਲ ਨੇ ਖਾਸ ਅੰਦਾਜ਼ ਵਿਚ ਦੋਵਾਂ ਨੂੰ ਵਧਾਈ ਦਿੱਤੀ, ਉਤੇ ਵਿੱਕੀਪੀਡੀਆ ਨੇ ਵੀ ਦੋਵਾਂ ਅਫੀਸ਼ੀਅਲ ਲਾਈਫ਼ ਪਾਰਟਨਰ ਵਿਚ ਬਦਲ ਦਿੱਤਾ।

ਅਜੇ ਤੱਕ ਇਸ ਜੋੜੇ ਦੀ ਕੋਈ ਵੀ ਤਸਵੀਰ ਸਾਹਮਣੇ ਨਹੀਂ ਆਈ ਸੀ, ਪਰ ਹੁਣ ਇੰਤਜ਼ਾਰ ਦੀਆਂ ਘੜੀਆਂ ਖ਼ਤਮ ਹੋ ਗਈਆਂ ਹਨ। ਜੋੜੇ ਦੀ ਵਿਆਹ ਤੋਂ ਬਾਅਦ ਪਹਿਲੀ ਤਸਵੀਰ ਸਾਹਮਣੇ ਆਈ ਹੈ। ਹਾਲਾਂਕਿ ਸੋਸ਼ਲ ਮੀਡੀਆ ਉਤੇ ਅਜਿਹੀਆਂ ਖ਼ਬਰਾਂ ਪਹਿਲਾਂ ਹੀ ਆਉਣ ਲੱਗੀਆਂ ਸਨ ਕਿ ਸ਼ਾਮ ਨੂੰ ਦੋਵਾਂ ਦੀ ਤਸਵੀਰ ਸ਼ੇਅਰ ਕੀਤੀ ਜਾਵੇਗੀ।

ਵਿਆਹ ਤੋਂ ਬਾਅਦ ਦੀਪਿਕਾ ਤੇ ਰਣਵੀਰ ਦੀ ਪਹਿਲੀ ਤਸਵੀਰ ਆਈ ਸਾਹਮਣੇ
 
First published: November 15, 2018
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading